Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

21 ਅਪ੍ਰੈਲ, 2026 04:03 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।  ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਚਾਰਜ  ਪ੍ਰੋ. ਨਿਵੇਦਿਤਾ (ਡੀਨ,  ਸੱਭਿਆਚਾਰਕ ਗਤੀਵਿਧੀਆਂ) ਅਤੇ ਡਾ. ਹਰਦੀਪ ਕੌਰ ਦੀ ਦੇਖ ਰੇਖ ਵਿੱਚ ਬੀ.ਏ, ਬੀ.ਕਾਮ, ਬੀ.ਸੀ. ਏ, ਬੀ.ਐਸ.ਸੀ, ਯੂ ਜੀ & ਪੀ.ਜੀ ਡਿਪਲੋਮਾ ਕੋਸਮੈਟੋਲਿਜੀ, ਫੈਸ਼ਨ ਡਿਜਾਇਨਿੰਗ ਅਤੇ ਕੰਪਿਊਟਰ, ਐਮ.ਏ (ਹਿੰਦੀ, ਰਾਜਨੀਤਿਕ ਸ਼ਾਸਤਰ) ਦੂਜੇ ਸਾਲ ਦੀਆਂ ਵਿਦਿਆਰਥਣਾਂ ਨੇ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦੇ ਮੌਕੇ ਉੱਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਫ਼ਾਈਨਲ ਦੀਆਂ ਵਿਦਿਆਰਥਣਾਂ ਨੇ ਮੌਡਲਿੰਗ ਵਿਚ ਹਿੱਸਾ ਲਿਆ। ਇਸ ਮੌਕੇ ਤੇ ਦੂਸਰੇ ਸਾਲ ਦੀਆਂ ਵਿਦਿਆਰਥਣਾਂ ਨੇ ਫਾਈਨਲ ਵਿਦਿਆਰਥਣਾਂ ਨੂੰ ਕੋਮੈੰਟ ਰਾਹੀਂ ਮੰਚ ਤੇ ਸਨਮਾਨਿਤ ਕੀਤਾ ਗਿਆ ਅਤੇ ਫਾਈਨਲ ਵਿਦਿਆਰਣਾਂ ਨੇ ਕਾਲਜ ਦੇ ਪ੍ਰੋਫੈਸਰਾਂ ਨੂੰ ਕੰਪਲੀਮੈਂਟ ਪੇਸ਼ ਕੀਤੇ। ਜੱਜਾਂ ਦੀ ਭੂਮਿਕਾ ਡਾ. ਗੌਰੀ ਅਤੇ ਪ੍ਰੋ. ਮੀਨਾਕਸ਼ੀ ਨੇ ਨਿਭਾਈ।  ਮੰਚ ਸੰਚਾਲਨ ਪ੍ਰੋ. ਸੋਨੀਆ ਅੰਗਰੀਸ਼ ਦੁਆਰਾ ਕੀਤਾ ਗਿਆ। ਵਿਦਾਇਗੀ ਪਾਰਟੀ ਦੇ ਨਤੀਜੇ ਮਿਸ ਬੀ.ਐੱਲ.ਐੱਮ ਦਾ ਖਿਤਾਬ ਦਾਮਿਨੀ ਨੂੰ ਦਿੱਤਾ ਗਿਆ, ਦੂਸਰੇ ਸਥਾਨ ਤੇ ਗਗਨਪ੍ਰੀਤ, ਤੀਸਰੇ ਸਥਾਨ ਤੇ ਲਵਪ੍ਰੀਤ, ਚਾਰਮਿੰਗ ਫੇਸ ਦਾ ਖਿਤਾਬ ਅੰਮ੍ਰਿਤ ਨੂੰ, ਬੈਸਟ ਵਾਕ ਦਾ ਖਿਤਾਬ ਸਵਸਤੀ ਨੂੰ ਅਤੇ ਬੈਸਟ ਸਮਾਈਲ ਦਾ ਖਿਤਾਬ ਬਲਜਿੰਦਰ ਨੂੰ ਦਿੱਤਾ ਗਿਆ।  ਇਸ ਦੇ ਨਾਲ ਹੀ ਸਟੂਡੈਂਟ ਆਫ ਦੀ ਈਅਰ ਹੈਡਗਰਲ ਗਗਨ ਨੂੰ ਅਤੇ ਬੈਸਟ ਲੀਡਰਸ਼ਿਪ ਵਿਦਿਆਰਥਣ ਕਿਰਨਪ੍ਰੀਤ ਕੌਰ  ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।  ਅੰਤ ਵਿਚ ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਖੁਸ਼ੀ ਅਤੇ ਵਿਛੋੜੇ ਦੋਹਾਂ ਭਾਵਨਾਵਾਂ ਨਾਲ ਭਰਿਆ ਹੋਇਆ ਹੈ। ਅਸੀਂ ਇੱਥੇ ਇਕੱਠੇ ਹੋਏ ਹਾਂ ਆਪਣੇ ਪਿਆਰੇ ਵਿਦਿਆਰਥਣਾ ਨੂੰ ਵਿਦਾਈ ਦੇਣ ਲਈ, ਜਿਨ੍ਹਾਂ ਨੇ ਬੀ.ਐਲ.ਐਮ ਗਰਲਜ਼ ਕਾਲਜ ਵਿੱਚ ਆਪਣੇ ਜੀਵਨ ਦੇ ਕੀਮਤੀ ਸਾਲ ਬਿਤਾਏ ਹਨ। ਤੁਸੀਂ ਸਿਰਫ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਅਨੁਸ਼ਾਸਨ, ਸੱਭਿਆਚਾਰ ਅਤੇ ਨੈਤਿਕ ਮੁੱਲਾਂ ਵਿੱਚ ਵੀ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਅੱਜ ਜਦੋਂ ਤੁਸੀਂ ਇਸ ਸੰਸਥਾ ਤੋਂ ਅੱਗੇ ਵੱਧ ਰਹੀਆਂ ਹੋ, ਤਾਂ ਸਾਡੇ ਦਿਲ ਵਿੱਚ ਮਾਣ ਵੀ ਹੈ ਅਤੇ ਥੋੜ੍ਹਾ ਜਿਹਾ ਵਿਛੋੜੇ ਦਾ ਦੁੱਖ ਵੀ। ਜੀਵਨ ਦਾ ਇਹ ਨਵਾਂ ਪੜਾਅ ਤੁਹਾਡੇ ਲਈ ਨਵੇਂ ਮੌਕੇ, ਨਵੀਆਂ ਚੁਣੌਤੀਆਂ ਅਤੇ ਨਵੀਆਂ ਉਮੀਦਾਂ ਲੈ ਕੇ ਆਵੇਗਾ। ਮੈਂ ਤੁਹਾਨੂੰ ਇਹੀ ਸਲਾਹ ਦਿਆਂਗਾ ਕਿ ਹਮੇਸ਼ਾ ਸੱਚਾਈ, ਮਿਹਨਤ ਅਤੇ ਇਮਾਨਦਾਰੀ ਦਾ ਰਸਤਾ ਚੁਣੋ। ਸਫਲਤਾ ਤੁਹਾਡੇ ਕਦਮ ਚੁੰਮੇਗੀ। ਸਾਡੇ ਕਾਲਜ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲੇ ਰਹਿਣਗੇ। ਤੁਸੀਂ ਜਿੱਥੇ ਵੀ ਜਾਵੋਗੇ, ਆਪਣੇ ਮਾਪਿਆਂ ਅਤੇ ਆਪਣੇ ਕਾਲਜ ਦਾ ਨਾਮ ਉੱਚਾ ਕਰੋਗੇ—ਇਹ ਸਾਡਾ ਵਿਸ਼ਵਾਸ ਹੈ। ਅੰਤ ਵਿੱਚ, ਮੈਂ ਤੁਹਾਡੇ ਚਮਕਦਾਰ ਭਵਿੱਖ ਲਈ ਦਿਲੋਂ ਦੁਆ ਕਰਦਾ ਹਾਂ। ਤੁਸੀਂ ਸਦਾ ਖੁਸ਼ ਰਹੋ, ਤੰਦਰੁਸਤ ਰਹੋ ਅਤੇ ਆਪਣੇ ਜੀਵਨ ਵਿੱਚ ਉੱਚੀਆਂ ਉਡਾਣਾਂ ਭਰੋ। ਇਸ ਮੌਕੇ ਤੇ ਸਮੂਹ ਕਾਲਜ ਸਟਾਫ਼ ਮੈਂਬਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ