Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਬੀ.ਐਲ.ਐਮ ਗਰਲਜ਼ ਕਾਲਜ ਵਿੱਚ ਇੱਕ ਆਯੁਰਵੈਦਿਕ ਦਵਾਈਆਂ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ

28 ਜੁਲਾਈ, 2025 02:01 PM

ਨਵਾਸ਼ਹਿਰ (ਮਨੋਰੰਜਨ ਕਾਲੀਆ ) ਬੀ.ਐਲ.ਐਮ ਗਰਲਜ਼ ਕਾਲਜ ਵਿੱਚ ਇੱਕ ਆਯੁਰਵੈਦਿਕ ਦਵਾਈਆਂ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਰੈਨੇ ਟੈਸਟ ਵੈਲਨਸ ਨੋਵਾ ਦੇ  ਆਯੁਰਵੈਦਿਕ ਦੇ ਕੋਚਾਂ ਵੱਲੋਂ ਆਯੁਰਵੈਦਿਕ ਦਵਾਈਆਂ ਦੇ ਇਸਤੇਮਾਲ ਬਾਰੇ ਦੱਸਿਆ ਗਿਆ  | ਸੈਮੀਨਾਰ ਦੇ ਸ਼ੁਰੂਆਤ ਵਿੱਚ ਡਾ. ਕਸ਼ਮੀਰ ਸਿੰਘ ਨੇ ਸਿਹਤ ਸਬੰਧੀ ਜਾਗਰੂਕਤਾ ਲਈ ਵਿਚਾਰ ਪੇਸ਼ ਕਰਦੇ ਹੋਏ ਸਮਾਜ ਵਿੱਚ ਵੰਡੀਆਂ ਜਾਣ ਵਾਲੀਆਂ ਜ਼ਹਿਰੀਲੀਆਂ ਕਿਟਨਾਸ਼ਕ ਦਵਾਈਆਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਹੋ ਰਹੇ ਇਸਤੇਮਾਲ ਬਾਰੇ ਜ਼ਿਕਰ ਕੀਤਾ ਅਤੇ ਇਸ ਤੋਂ ਬਚਣ ਲਈ ਆਯੁਰਵੇਦ ਉਪਰ ਭਰੋਸਾ ਕਰਨ ਲਈ ਕਿਹਾ ਗਿਆ  | ਇਸ ਉਪਰੰਤ ਸ. ਮੇਜਰ ਸਿੰਘ ਜੀ ਨੇ ਮਨੁੱਖੀ ਸਰੀਰ ਦੇ ਅੰਦਰੂਨੀ ਕਮਜ਼ੋਰੀਆਂ ਅਤੇ ਬਿਮਾਰੀਆਂ ਨਾਲ ਸੰਬੰਧਿਤ ਲੱਛਣਾਂ  ਤੋਂ ਜਾਗਰੂਕ ਕਰਵਾਇਆ ਅਤੇ ਉਸਦੇ ਹੱਲ ਲਈ ਆਯੁਰਵੇਦਿਕ ਦਵਾਈਆਂ ਦੇ ਇਸਤੇਮਾਲ ਨੂੰ ਵਧੇਰੇ ਭਰੋਸੇ ਯੋਗ ਦੱਸਿਆ  | ਉਹਨਾਂ ਦੱਸਿਆ ਕਿ ਅੱਜ ਸਮਾਜ ਵਿੱਚ ਸ਼ੂਗਰ ਅਤੇ ਬਲੱਡ ਸ਼ੂਗਰ ਬੀ.ਪੀ ਜਿਹੀਆਂ ਬਹੁਤ ਸਾਰੀਆਂ ਬਿਮਾਰੀਆਂ ਆਮ ਹੋ ਗਈਆਂ ਹਨ, ਜਿਨਾਂ ਦੇ ਲਈ ਐਲੋਪੈਥਿਕ ਵਿੱਚ ਹਮੇਸ਼ਾ ਲਈ ਦਵਾਈਆਂ ਨੂੰ ਜੋੜ ਦਿੱਤਾ ਜਾਂਦਾ ਹੈ  | ਆਯੁਰਵੈਦਿਕ ਦੇ ਨਾਲ ਇਹਨਾਂ ਦਵਾਈਆਂ ਨੂੰ ਦੋ ਬਚਿਆ ਜਾ ਸਕਦਾ ਹੈ, ਇਸ ਦਾ ਹੱਲ ਉਹਨਾਂ ਨੇ ਮਨੁੱਖੀ ਸਰੀਰ ਦੀ ਅੰਦਰੂਨੀ ਸ਼ਕਤੀ ਨੂੰ ਮਜਬੂਤ ਕਰਕੇ ਭਾਵ ਇਮਿਊਨਿਟੀ ਨੂੰ ਵਧਾ ਕੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਉਹਨਾਂ ਨੇ ਦੱਸਿਆ ਕਿ ਰਹਿਣਾਟਸ ਨੌਵਾ ਮੈਡੀਸਨ ਆਯੁਰਵੈਦਿਕ ਮੈਡੀਸਨ ਸਾਡੇ ਸਰੀਰ ਨੂੰ ਡੀਟੋਕਸੀਫਾਈ ਕਰਦੀਆਂ ਹਨ ਅਤੇ ਅੰਦਰੂਨੀ ਰਕਸ਼ਾ ਕਵਚ ਬਣਾਉਂਦੀਆਂ ਹਨ, ਜਿਸ ਕਾਰਨ ਭਵਿੱਖ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਇਸ ਮੌਕੇ ਤੇ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ  ਤਰਨਪ੍ਰੀਤ ਕੌਰ ਵਾਲੀਆ ਜੀ ਦੇ ਨਾਲ ਹੀ ਸਾਰੇ ਟੀਚਰ ਸਾਹਿਬਾਨ ਨੇ ਭਾਗ ਲਿਆ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਦਿੱਤੀ ਗਈ ਉਪਯੋਗੀ  ਜਾਣਕਾਰੀ ਲਈ ਸਹਾਰਨਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ | ਮੰਚ ਦੀ ਕਾਰਗੁਜ਼ਾਰੀ ਪ੍ਰੋਫੈਸਰ ਸੋਨੀਆ ਨੇ ਸੰਭਾਲੀ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ