Saturday, May 30, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ

29 ਮਈ, 2026 05:04 PM

ਤਰਨਤਾਰਨ : ਪੰਜਾਬ ਪੁਲਸ ਵੱਲੋਂ ਸਰਹੱਦ ਪਾਰੋਂ ਹੋ ਰਹੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਤਰਨ ਤਾਰਨ ਪੁਲਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ਵਿੱਚ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ DJI MAVIC 4 PRO ਬਰਾਮਦ ਕੀਤਾ ਗਿਆ। ਪੁਲਸ ਵੱਲੋਂ ਇਸ ਸਬੰਧੀ ਥਾਣਾ ਖਾਲੜਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਨਿਗਰਾਨੀ ਵਧਾਈ ਜਾ ਰਹੀ ਹੈ ਤਾਂ ਜੋ ਤਸਕਰੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ