Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਪੰਜਾਬ

ਬੀਜੇਪੀ ਮੰਡਲ 1 ਖਰੜ ਦੀ ਟੀਮ ਵੱਲੋਂ ਅੱਜ ਸੇਵਾ ਪਖਵਾੜਾ ਤਹਿਤ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ

28 ਸਤੰਬਰ, 2025 08:01 PM

ਬੀਜੇਪੀ ਮੰਡਲ 1 ਖਰੜ ਦੀ ਟੀਮ ਵੱਲੋਂ  ਅੱਜ ਸੇਵਾ ਪਖਵਾੜਾ ਤਹਿਤ  ਹੈਲਥ ਚੈੱਕਅਪ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਸ਼ਾਇੰਨ ਮਲਟੀਸਪੈਸ਼ਲਟੀ ਕਲੀਨਿਕ ਦੀ ਟੀਮ ਨੇ ਦਿਲ ਦੇ ਰੋਗਾ ਦਾ ਅਤੇ ਜਨਰਲ  ਚੈੱਕਅਪ ਨਾਲ ਹੀ ਦੰਦਾ ਦਾ ਵੀ ਚੈੱਕਅਪ ਕੀਤਾ । ਇਸ ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਸ਼ੂਗਰ ਟੈਸਟ , ਬਲੱਡ ਪ੍ਰੇਸ਼ਰ ਚੈਕ ਕਰ ਉਚਿੱਤ ਸਲਾਹ ਤੇ ਦਵਾਈਆਂ ਦਿੱਤੀਆ ਗਈਆਂ। ਉਹਨਾਂ ਡੰਮੀ ਤੇ CPR training ਦਿੱਤੀ, ਤਾਂਕਿ ਦਿਲ ਦੀ ਧੜਕਣ ਅਚਾਨਕ ਰੁਕਣ ਤੇ  ਕੋਈ ਵੀ CPR ਕਰ ਐਂਬੂਲੈਂਸ ਆਣ ਤੱਕ  ਮਰੀਜ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਸਕੇ। ਹਲਕਾ ਇੰਚਾਰਜ ਬੀਜੇਪੀ ਖਰੜ ਕਮਲ ਦੀਪ ਸੈਣੀ ਨੇ ਇਸ ਮੋਕੇ ਤੇ ਆ ਕੇ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ। ਮੰਡਲ ਟੀਮ ਨੇ ਉਹਦਾ  ਨੂੰ ਸਿਰੋਪਾ ਭੇਟ ਕੀਤਾ। ਡਾਕਟਰੀ ਦਿਨੇਸ਼ ਜੋਸ਼ੀ ਦਾ  ਵੀ ਟੀਮ ਵਲੋ ਸਿਰੋਪਾ ਪਾਂ ਕੇ ਧੰਨਵਾਦ ਕੀਤਾ ਗਿਆ । ਮੀਨਾ ਜੋਸ਼ੀ, ਨਿਤਿਨ  ਧਰਮਪਾਲ ਬਾਂਸਲ, ਵਿਨਾਇਕ ਸ਼ਰਮਾ ਨੇ  ਰੌਸ਼ਨ ਲਾਲ ਤਿਵਾੜੀ, ਰਿਸ਼ੀ ਪਾਲ ਮੋਤੀ, ਪਵਨ ਕੁਮਾਰ ਆਦਿ ਨੇ ਕੈਂਪ ਦਾ  ਸੰਚਾਲਨ ਕੀਤਾ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ