Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬੀ.ਡੀ.ਸੀ.ਹੜ੍ਹ ਪੀੜਤ ਮਰੀਜ਼ਾਂ ਦੇ ਲੈਬ ਟੈਸਟ ਤੇ ਖੂਨ-ਯੂਨਿਟ ਮੁਫਤ ਜਾਰੀ ਕਰਨ ਦਾ ਫੈਸਲਾ

ਬੀ.ਡੀ.ਸੀ.ਹੜ੍ਹ ਪੀੜਤ ਮਰੀਜ਼ਾਂ ਦੇ ਲੈਬ ਟੈਸਟ ਤੇ ਖੂਨ-ਯੂਨਿਟ ਮੁਫਤ ਜਾਰੀ ਕਰਨ ਦਾ ਫੈਸਲਾ

04 ਸਤੰਬਰ, 2025 03:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਸਮਾਜ ਸੇਵੀ ਸੰਸਥਾ ਬੀ.ਡੀ.ਸੀ.ਵਲੋਂ ਹੜ ਪੀੜਤ ਮਰੀਜ਼ਾਂ ਦੇ ਲੈਬ ਟੈਸਟ ਤੇ ਖੂਨ ਯੂਨਿਟ ਸੇਵਾ ਮੁਫਤ ਕਰਨ ਦਾ ਫੈਸਲਾ ਕੀਤਾ ਹੈ। ਸੰਸਥਾ ਦੇ ਪ੍ਰਧਾਨ ਐਸ.ਕੇ.ਸਰੀਨ, ਮੀਤ ਪ੍ਰਧਾਨ ਜੀ. ਐਸ.ਤੂਰ, ਸਕੱਤਰ ਜੇ.ਐਸ.ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ, ਡਾ.ਅਜੇ ਬੱਗਾ ਤੇ ਮੈਨੇਜਰ ਮਨਮੀਤ ਸਿੰਘ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਰਾਹੀਂ ਉਕੱਤ ਜਾਣਕਾਰੀ ਸਾਂਝੀ ਕੀਤੀ ਗਈ। ਉਕੱਤ ਅਹੁਦੇਦਾਰਾਂ ਨੇ ਲੋੜਵੰਦਾਂ ਨੂੰ ਦੱਸੀਆਂ ਸੇਵਾਵਾਂ ਲੈਣ ਵੇਲੇ ਆਪਣਾ ਪਹਿਚਾਣ-ਪੱਤਰ ਨਾਲ੍ਹ ਲਿਆਉਣ ਦੀ ਬੇਨਤੀ ਕਰਦਿਆਂ ਇਹ ਜਾਣਕਾਰੀ ਵੀ ਦਿੱਤੀ ਕਿ ਸਬੰਧਤ ਵਿਅਕਤੀ ਆਪਣੀ ਸਿਹਤ ਸਮੱਸਿਆ ਅਤੇ ਢੁੱਕਵੇਂ ਟੈਸਟਾਂ ਵਾਰੇ ਸੰਸਥਾ ਦੇ ਡਾਕਟਰ ਸਾਹਿਬਾਨ ਨਾਲ੍ਹ ਸਲਾਹ ਮਸ਼ਵਰਾ ਵੀ ਕਰ ਸਕਦੇ ਹਨ। ਸੰਸਥਾ ਵਲੋਂ ਰਾਜ ਤੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਸੰਕਟ ਦੀ ਇਸ ਘੜ੍ਹੀ ਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਰਾਹਤ ਪੈਕੇਜ ਜਾਰੀ ਕੀਤੇ ਜਾਣ, ਕਮੇਟੀ ਨੇ ਆਸ ਪ੍ਰਗਟ ਕੀਤੀ ਹੈ ਕਿ ਪ੍ਰਮਾਤਮਾ ਸਰਬ ਸਾਂਝੇ ਯਤਨਾਂ ਨੂੰ ਤਾਕਤ ਬਖਸ਼ਣ ਤਾਂ ਕਿ ਪੰਜਾਬ ਜਲਦੀ ਹੀ ਇਸ ਸੰਕਟ ਵਿੱਚੋਂ ਉੱਭਰ ਸਕੇ। ਸੰਸਥਾ ਨੇ ਹੜਪੀੜਤਾਂ ਦੀ ਮੱਦਦ ਕਰ ਰਹੀਆਂ ਸ਼ਖ਼ਸੀਅਤਾਂ ਤੇ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਘਾਲਣਾ ਦੀ ਪ੍ਰਸੰਸਾ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ