Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬੀਬੀ ਜਗੀਰ ਕੌਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੀ ਇਸਤਰੀ ਵਿੰਗ ਦੀ ਪ੍ਰਧਾਨ

10 ਅਪ੍ਰੈਲ, 2026 08:06 PM

ਚੰਡੀਗੜ੍ਹ : 2 ਦਸੰਬਰ 2024 ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿੱਚ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਣ ਲਈ ਪਾਰਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਵਡਾਲਾ ਨੇ ਕਿਹਾ ਕਿ ਇਸ ਮੋੜ ‘ਤੇ ਔਰਤਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਇਸਤਰੀ ਵਿੰਗ ਦੀ ਭੂਮਿਕਾ ਬਹੁਤ ਅਹਿਮ ਰਹੇਗੀ।

ਬੀਬੀ ਜਗੀਰ ਕੌਰ ਇੱਕ ਸੀਨੀਅਰ ਅਤੇ ਤਜਰਬੇਕਾਰ ਆਗੂ ਹਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੀਆਂ ਹਨ। ਆਪਣੇ ਪ੍ਰਧਾਨਗੀ ਦੌਰਾਨ ਉਨ੍ਹਾਂ ਨੇ ਖ਼ਾਲਸਾ ਪੰਥ ਦੀ ਤੀਜੀ ਸ਼ਤਾਬਦੀ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਵਿੱਚ ਅਹਿਮ ਯੋਗਦਾਨ ਦਿੱਤਾ ਸੀ। ਇਸਤਰੀ ਅਕਾਲੀ ਦਲ ਨੂੰ ਸੰਭਾਲਣ ਦਾ ਉਨ੍ਹਾਂ ਕੋਲ ਲੰਬਾ ਤੁਜਰਬਾ ਹੈ, ਜਿਸ ਨਾਲ ਪਾਰਟੀ ਨੂੰ ਭਵਿੱਖ ਵਿੱਚ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ