Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

03 ਨਵੰਬਰ, 2025 05:28 PM

ਤਰਨਤਾਰਨ : ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਨੇ ਤਰਨਾਤਰਨ 'ਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ 'ਆਪ' ਵਰਕਰ ਮੌਜੂਦ ਰਹੇ ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ 'ਆਪ' ਸਰਕਾਰ ਬਣਦੇ ਸਾਰ ਹੀ ਸਾਰੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਰੋਡ ਸ਼ੋਅ ਦੌਰਾਨ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 5 ਸਾਲਾਂ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਵਾਰੀ ਹੈ ਅਤੇ ਅਗਲੇ ਬਜਟ 'ਚ 1000 ਰੁਪਏ ਦੀ ਸਕੀਮ ਪਾਸ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸਰਕਾਰ ਨੇ ਗਰੰਟੀ ਦਿੱਤੀ ਸੀ ਤਾਂ ਹੁਣ ਸਾਰੀਆਂ ਗਰੰਟੀਆਂ ਵੀ ਪੂਰੀਆਂ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਸਕੂਲਾਂ ਦਾ ਵਧੀਆ ਪ੍ਰਬੰਧ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਇਲਾਕੇ ਨੇ ਬਹੁਤ ਮਾੜੇ ਦਿਨ ਵੇਖੇ ਹਨ, ਹੁਣ ਅਸੀਂ ਵਿਕਾਸ ਵੱਲ ਜਾਣਾ ਹੈ। ਉਨ੍ਹਾਂ ਕਿਹਾ ਜੇਕਰ ਘਰ 'ਚੋਂ ਇਕ ਬੱਚੇ ਦੀ ਨੌਕਰੀ ਮਿਲ ਜਾਵੇ ਤਾਂ ਸਾਰੇ ਘਰ ਦਾ ਮਾਹੌਲ ਚੰਗਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਹੁਣ ਆਉਣ ਵਾਲੀ 11 ਤਰੀਕ ਨੂੰ ਝਾੜੂ ਨੂੰ ਵੋਟ ਪਾਓ ਤਾਂ ਕਿ ਇਲਾਕੇ ਨੂੰ ਵਿਕਾਸ ਵੱਲ ਲੈ ਕੇ ਜਾਇਆ ਜਾਵੇ। ਉਨ੍ਹਾਂ ਕਿਹਾ ਮੈਂ ਮੁੱਖ ਮੰਤਰੀ ਨਹੀਂ ਦੁਖ ਮੰਤਰੀ ਹਾਂ, ਤੁਹਾਡੇ ਦੁਖਾਂ-ਸੁਖਾਂ 'ਚ ਹਿੱਸਾ ਪਾਉਣ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਕਿਸਾਨਾਂ ਦੀਆਂ, ਘਰਾਂ ਦੀਆਂ ਮੁਸ਼ਕਿਲਾਂ ਦਾ ਪਤਾ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣਨੀਏ। ਇੱਥੇ ਦੱਸ ਦੇਈਏ ਕਿ ਤਰਨਤਾਰਨ ਚੋਣ 11 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 14 ਨਵੰਬਰ ਨੂੰ ਆਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ