Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਬੁਖ਼ਾਰ ਤੇ ਦਰਦ 'ਚ ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਇਹ ਦਵਾਈ! ਹੋ ਗਈ Ban, ਲਿਵਰ ਲਈ ਸਿੱਧਾ ਖ਼ਤਰਾ

31 ਦਸੰਬਰ, 2025 05:32 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲਾ ਨੇ ਦੇਸ਼ 'ਚ ਪ੍ਰਸਿੱਧ ਦਰਦ ਨਿਵਾਰਕ ਦਵਾਈ ਨਿਮੇਸੁਲਾਈਡ (Nimesulide) ਦੀਆਂ 100mg ਤੋਂ ਉੱਪਰ ਵਾਲੀਆਂ ਸਾਰੀਆਂ ਓਰਲ (ਮੂੰਹ ਰਾਹੀਂ ਲੈਣ ਵਾਲੀਆਂ) ਫਾਰਮੂਲੇਸ਼ਨਾਂ ਦੇ ਨਿਰਮਾਣ, ਵਿਕਰੀ ਅਤੇ ਵੰਡ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਦਵਾਈ ਦੀ ਵਰਤੋਂ ਨਾਲ ਮਨੁੱਖੀ ਸਿਹਤ ਨੂੰ ਗੰਭੀਰ ਖ਼ਤਰੇ ਹੋ ਸਕਦੇ ਹਨ। ਇਹ ਦਵਾਈ ਦਰਦ ਤਾਂ ਘੱਟ ਕਰਦੀ ਹੈ ਪਰ ਇਸ ਦੀ ਜ਼ਿਆਦਾ ਡੋਜ਼ ਨਾਲ ਲਿਵਰ ਖ਼ਰਾਬ ਹੋਣ ਦਾ ਖ਼ਤਰਾ ਰਹਿੰਦਾ ਹੈ। 

ICMR ਦੀ ਸਿਫਾਰਸ਼ 'ਤੇ ਲਿਆ ਗਿਆ ਫੈਸਲਾ 

ਸਰੋਤਾਂ ਅਨੁਸਾਰ, ਇਹ ਫੈਸਲਾ ਭਾਰਤ ਦੀ ਚੋਟੀ ਦੀ ਸਿਹਤ ਖੋਜ ਸੰਸਥਾ ICMR (ਭਾਰਤੀ ਮੈਡੀਕਲ ਖੋਜ ਕੌਂਸਲ) ਦੀ ਸਿਫਾਰਸ਼ ਤੋਂ ਬਾਅਦ ਲਿਆ ਗਿਆ ਹੈ। ਕੇਂਦਰ ਸਰਕਾਰ ਇਸ ਗੱਲ ਤੋਂ ਸੰਤੁਸ਼ਟ ਹੈ ਕਿ 100mg ਤੋਂ ਵੱਧ ਖੁਰਾਕ ਵਾਲੀ ਨਿਮੇਸੁਲਾਈਡ ਦੀ ਵਰਤੋਂ ਮਨੁੱਖਾਂ ਲਈ ਜ਼ੋਖਮ ਭਰੀ ਹੈ, ਖਾਸ ਕਰਕੇ ਜਦੋਂ ਬਾਜ਼ਾਰ 'ਚ ਇਸ ਦੇ ਹੋਰ ਸੁਰੱਖਿਅਤ ਵਿਕਲਪ ਮੌਜੂਦ ਹਨ।

ਕਾਨੂੰਨੀ ਕਾਰਵਾਈ ਅਤੇ ਜਨਤਕ ਹਿੱਤ 

ਸਰਕਾਰ ਨੇ ਇਹ ਕਦਮ ਡਰੱਗਜ਼ ਐਂਡ ਕੋਸਮੈਟਿਕਸ ਐਕਟ, 1940 ਦੀ ਧਾਰਾ 26A ਦੇ ਤਹਿਤ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਚੁੱਕਿਆ ਹੈ। ਡਰੱਗਜ਼ ਟੈਕਨੀਕਲ ਐਡਵਾਈਜ਼ਰੀ ਬੋਰਡ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਮੰਤਰਾਲੇ ਨੇ ਕਿਹਾ ਕਿ ਜਨਤਕ ਹਿੱਤ ਵਿੱਚ ਇਸ ਦਵਾਈ ਦੀ ਵਰਤੋਂ ਨੂੰ ਰੋਕਣਾ ਜ਼ਰੂਰੀ ਅਤੇ ਉਚਿਤ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ