Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬੁਰਜ ਟਹਿਲ ਦਾਸ ਵਿਖੇ ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਦਾ ਕੰਮ ਲਗਾਤਾਰ ਜਾਰੀ

10 ਸਤੰਬਰ, 2025 05:43 PM

ਔੜ (ਨਵਾਂਸ਼ਹਿਰ) (ਮਨੋਰੰਜਨ ਕਾਲੀਆ) : ਸਤਲੁਜ ਦਰਿਆ ਦੇ ਬੰਨ੍ਹ ਵਿੱਚ ਪਿੰਡ ਬੁਰਜ ਟਹਿਲ ਦਾਸ ਨੇੜੇ ਪਏ ਪਾੜ ਨੂੰ ਪੂਰਨ ਅਤੇ ਰਿੰਗ ਬੰਨ੍ਹ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਭਾਰਤੀ ਫੌਜ ਦੀ ਟੀਮ ਦੀ ਦੇਖਰੇਖ ਹੇਠ ਪਾਣੀ ਦੇ ਵਹਾਅ ਨੂੰ ਬੰਨ੍ਹ ਵਾਲੇ ਪਾਸੇ ਵੱਲ ਤੋਂ ਕੰਟਰੋਲ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਵਸਨੀਕ ਕਾਰਜਸ਼ੀਲ ਹਨ ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਪਾੜ ਨੂੰ ਪੂਰਨ ਦੇ ਨਾਲ-ਨਾਲ ਸਪਰ ਵੀ ਬਣਾਏ ਜਾ ਰਹੇ ਹਨ ਤਾਂ ਜੋ ਨੇੜਲੀਆਂ ਖੇਤੀ ਵਾਲੀਆਂ ਜਮੀਨਾਂ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫਿਲਹਾਲ ਸਥਿਤੀ ਕੰਟਰੋਲ ਹੇਠ ਹੈ ਅਤੇ ਲਗਾਤਾਰ ਭਾਰਤੀ ਫੌਜ ਦੀ ਟੀਮ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਬੰਨ੍ਹ ਉੱਤੇ ਕੰਮ ਨੂੰ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾੜ ਕਰਕੇ ਨਾਲ ਲੱਗਦੀਆਂ ਖੇਤੀ ਜਮੀਨਾਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ ਅਤੇ ਬੰਨ੍ਹ ਦੀ ਹੋਰ ਮਜਬੂਤੀ ਲਈ ਮਸ਼ੀਨਾਂ ਨਾਲ ਰਿੰਗ ਬੰਨ੍ਹ ਬਣਾਇਆ ਜਾ ਰਿਹਾ ਹੈ ਜੋ ਪਾਣੀ ਦੇ ਤੇਜ ਵਹਾਅ ਦੌਰਾਨ ਨੁਕਸਾਨ ਤੋਂ ਰੋਕੇਗਾ । ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹੇ ਵਿੱਚ ਪੈਂਦੇ ਸਤਲੁਜ ਦਰਿਆ ਦੇ ਬੰਨ੍ਹ ਦੀ ਸਥਿਤੀ ’ਤੇ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.