Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ

19 ਮਈ, 2026 07:22 PM

ਲੁਧਿਆਣਾ: ਆਨਲਾਈਨ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਖ਼ਿਲਾਫ਼ 'ਆਲ ਇੰਡੀਆ ਐਸੋਸੀਏਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ' (AIOCD) ਵੱਲੋਂ ਭਲਕੇ ਯਾਨੀ 20 ਮਈ ਨੂੰ ਦਿੱਤੇ ਗਏ 'ਭਾਰਤ ਬੰਦ' ਦੇ ਸੱਦੇ ਨੂੰ ਪੰਜਾਬ ਵਿੱਚ ਵੱਡਾ ਸਮਰਥਨ ਮਿਲਿਆ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਦੇ ਕੈਮਿਸਟ ਇਸ ਹੜਤਾਲ ਵਿੱਚ ਸਰਗਰਮੀ ਨਾਲ ਸ਼ਾਮਲ ਹੋਣਗੇ ਅਤੇ ਭਲਕੇ ਪੰਜਾਬ ਭਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਇਸ ਸੰਬੰਧੀ ਕੈਮਿਸਟਾਂ ਵੱਲੋਂ 15 ਮਈ ਤੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜੋ ਭਲਕੇ ਪੂਰਨ ਹੜਤਾਲ ਦੇ ਰੂਪ ਵਿੱਚ ਦੇਖਣ ਨੂੰ ਮਿਲੇਗਾ।

ਪੰਜਾਬ ਵਿੱਚ ਕਿਥੇ-ਕਿਥੇ ਬੰਦ ਰਹਿਣਗੀਆਂ ਦੁਕਾਨਾਂ?

  • ਲੁਧਿਆਣਾ: ਉਦਯੋਗਿਕ ਨਗਰੀ ਦੀ ਕੈਮਿਸਟ ਐਸੋਸੀਏਸ਼ਨ ਵੱਲੋਂ ਵੱਡੇ ਪੱਧਰ 'ਤੇ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
  • ਮਾਝਾ ਅਤੇ ਦੋਆਬਾ ਖੇਤਰ ਦੇ ਇਨ੍ਹਾਂ ਦੋਵਾਂ ਵੱਡੇ ਮੈਡੀਕਲ ਹੱਬਾਂ ਦੀਆਂ ਹੋਲਸੇਲ ਅਤੇ ਰਿਟੇਲ ਕੈਮਿਸਟ ਯੂਨੀਅਨਾਂ ਨੇ ਹੜਤਾਲ ਨੂੰ ਪੂਰਾ ਸਮਰਥਨ ਦਿੱਤਾ ਹੈ। ਕਪੂਰਥਲਾ, ਭੁਲੱਥ, ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸੁਲਤਾਨਪੁਰ ਲੋਧੀ ਵਿੱਚ ਵੀ ਕੈਮਿਸਟਾਂ ਵਲੋਂ ਬੰਦ ਦੀ ਕਾਲ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ।
  • ਮਾਲਵਾ ਪੱਟੀ ਦੇ ਮੁੱਖ ਸ਼ਹਿਰਾਂ ਸਮੇਤ ਮੋਹਾਲੀ, ਫ਼ਿਰੋਜ਼ਪੁਰ, ਮੋਗਾ, ਵਰਗੇ ਸਾਰੇ ਛੋਟੇ-ਵੱਡੇ ਸ਼ਹਿਰਾਂ ਦੀਆਂ ਸਥਾਨਕ ਮੈਡੀਕਲ ਸੰਸਥਾਵਾਂ ਨੇ ਇਸ ਬੰਦ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ