Monday, April 13, 2026
BREAKING
ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਪੰਜ ਤੱਤਾਂ 'ਚ ਵਿਲੀਨ ਹੋਈ ਸੁਰਾਂ ਦੀ ਮਲਿਕਾ ਆਸ਼ਾ ਭੋਸਲੇ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ MSP ਤੈਅ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ ਬਿਹਾਰ 'ਚ ਮੰਗਲਵਾਰ ਨੂੰ ਆਪਣਾ ਪਹਿਲਾ ਮੁੱਖ ਮੰਤਰੀ ਚੁਣ ਸਕਦੀ ਹੈ ਭਾਜਪਾ ਗਾਇਕ ਮਾਸੂਮ ਸ਼ਰਮਾ ਨੂੰ ਜਾਰੀ ਹੋਇਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ

ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ ਬੋਲੇ

13 ਅਪ੍ਰੈਲ, 2026 05:17 PM

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਪਾਸੇ ਹੋਏ ਬਿੱਲ ਬਾਰੇ ਬੋਲਦਿਆਂ ਕਿਹਾ ਕਿ ਸਮੁੱਚੇ ਸੰਤ ਸਮਾਜ ਅਤੇ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਬਿੱਲ ਪਾਸ ਹੋਇਆ ਹੈ ਅਤੇ ਉਹ ਇਸ ਬਿੱਲ ਦਾ ਭਰਵਾਂ ਸਵਾਗਤ ਕਰਦੇ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008' ਵਿੱਚ ਕੀਤੀ ਗਈ ਅਮੈਂਡਮੈਂਟ (ਸੋਧ) ਰਾਹੀਂ ਦੋਸ਼ੀਆਂ ਲਈ ਬਹੁਤ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨਵੇਂ ਬਿੱਲ ਅਨੁਸਾਰ ਦੋਸ਼ੀ ਨੂੰ ਮਰਨ ਤੱਕ ਉਮਰਕੈਦ ਦੀ ਸਜ਼ਾ ਹੋਵੇਗੀ ਅਤੇ ਉਸ ਦੀ ਜ਼ਮਾਨਤ ਵੀ ਨਹੀਂ ਹੋ ਸਕੇਗੀ।  ਇਸ ਤੋਂ ਇਲਾਵਾ ਜੁਰਮਾਨੇ ਦੀ ਰਾਕਮ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਗਈ ਹੈ।
 ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਜੇਕਰ ਕੋਈ ਬੱਚਾ ਜਾਂ ਮੰਦਬੁੱਧੀ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ, ਤਾਂ ਉਸ ਦੇ ਗਾਰਡੀਅਨ (ਸਰਪ੍ਰਸਤ) ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਪੁਰਾਣੇ ਕੇਸਾਂ ਲਈ ਇਨਸਾਫ਼ ਦੀ ਮੰਗ 
ਗਿਆਨੀ ਰਘਬੀਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਸਮੇਂ 'ਚ ਹੋਈਆਂ 600 ਦੇ ਕਰੀਬ ਬੇਅਦਬੀਆਂ ਦੇ ਦੋਸ਼ੀਆਂ ਨੂੰ ਵੀ ਇਸੇ ਨਵੇਂ ਅਤੇ ਸਖ਼ਤ ਕਾਨੂੰਨ ਦੇ ਤਹਿਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਵਲੂੰਧਰੇ ਹੋਏ ਹਿਰਦਿਆਂ ਨੂੰ ਤਾਂ ਹੀ ਸ਼ਾਂਤੀ ਮਿਲੇਗੀ ਜੇਕਰ ਪੁਰਾਣੇ ਕੇਸਾਂ ਵਿੱਚ ਵੀ ਜਲਦੀ ਤੋਂ ਜਲਦੀ ਇਨਸਾਫ਼ ਮਿਲੇ। ਉਨ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ 'ਤੇ ਗੁਨਾਹ ਕਬੂਲਣ ਤੋਂ ਬਾਅਦ ਹੁਣ ਮੁੱਕਰ ਰਹੇ ਹਨ ਅਤੇ ਇਸ ਨੂੰ ਏਜੰਸੀਆਂ ਦੀ ਸਾਜ਼ਿਸ਼ ਦੱਸ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਪਿੰਡ ਕੋਹਾਲਾ ਦੇ ਖੇਤਾਂ ’ਚੋਂ 6 ਕਿਲੋ 930 ਗ੍ਰਾਂਮ ਹੈਰੋਇਨ ਅਤੇ ਇਕ ਡਰੋਨ ਬਰਾਮਦ

ਪਿੰਡ ਕੋਹਾਲਾ ਦੇ ਖੇਤਾਂ ’ਚੋਂ 6 ਕਿਲੋ 930 ਗ੍ਰਾਂਮ ਹੈਰੋਇਨ ਅਤੇ ਇਕ ਡਰੋਨ ਬਰਾਮਦ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ

ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ' ਪੇਸ਼

ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ' ਪੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ