Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਬੇਟੇ ਦੇ ਕਤਲ ਤੋਂ ਬਾਅਦ ਰਾਸ਼ਟਰਪਤੀ ਅਹੁਦੇ ਦੀ ਚੋਣ 'ਚ ਉਤਰੇ ਪਿਤਾ

27 ਅਗਸਤ, 2025 07:26 PM

ਬੋਗੋਟਾ : ਕੋਲੰਬੀਆ 'ਚ ਇਸ ਸਾਲ ਦੀ ਸ਼ੁਰੂਆਤ 'ਚ ਇਕ ਰਾਜਨੀਤਕ ਰੈਲੀ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਮਿਗੁਏਲ ਉਰੀਬੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੇ ਪਿਤਾ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ। 72 ਸਾਲਾ ਮਿਗੁਏਲ ਉਰੀਬੇ ਲੋਂਦੋਨੋ ਨੇ ਕਿਹਾ ਕਿ ਇਹ ਉਨ੍ਹਾਂ ਦੇ ਬੇਟੇ ਦੀ ਵਿਰਾਸਤ ਨੂੰ ਜ਼ਿੰਦਾ ਰੱਖਣ ਅਤੇ ਵੱਧ ਸੁਰੱਖਿਅਤ ਅਤੇ ਖੁਸ਼ਹਾਲ ਕੋਲੰਬੀਆ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਰਾਜਧਾਨੀ 'ਚ ਕਾਂਗਰਸ (ਸੰਸਦ) ਦੀ ਇਮਾਰਤ ਦੇ ਬਾਹਰ ਇਕ ਭਾਸ਼ਣ ਦੌਰਾਨ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਮਰਹੂਮ ਬੇਟੇ ਵਲੋਂ ਇਸਤੇਮਾਲ ਕੀਤੇ ਗਏ ਮੁਹਿੰਮ ਲੋਗੋ ਨਾਲ ਸਜਾਏ ਮੰਚ ਤੋਂ ਭਾਸ਼ਣ ਦਿੱਤਾ। ਉਨ੍ਹਾਂ ਦਾ ਬੇਟਾ ਸੀਨੇਟ ਦਾ ਮੈਂਬਰ ਸੀ। ਉਹ ਕਾਫ਼ੀ ਲੋਕਪ੍ਰਿਯ ਵੀ ਸੀ।

ਉਰੀਬੇ ਲੋਂਦੋਨੋ 80 ਦੇ ਦਹਾਕੇ ਦੇ ਅੰਤ 'ਚ ਬੋਗੋਟਾ ਨਗਰ ਕੌਂਸਲ ਦੇ ਮੈਂਬਰ ਅਤੇ 90 ਦੇ ਦਹਾਕੇ ਦੀ ਸ਼ੁਰੂਆਤ 'ਚ ਕੋਲੰਬੀਆ ਦੀ ਕੰਜ਼ਰਵੇਟਿਵ ਪਾਰਟੀ ਦੇ ਸੀਨੇਟਰ ਸਨ ਪਰ ਆਪਣੇ ਬੇਟੇ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਦੀ ਕੋਈ ਯੋਜਨਾ ਨਹੀਂ ਸੀ ਅਤੇ ਜਨਤਾ ਉਨ੍ਹਾਂ ਨੂੰ ਜ਼ਿਆਦਾ ਜਾਣਦੀ ਵੀ ਨਹੀਂ ਸੀ। ਉਨ੍ਹਾਂ ਦੇ ਬੇਟੇ ਦੇ ਅੰਤਿਮ ਸੰਸਕਾਰ ਨੂੰ ਰਾਸ਼ਟਰੀ ਪੱਧਰ 'ਤੇ ਕਵਰ ਕੀਤਾ ਗਿਆ ਸੀ, ਜਿਸ ਦੌਰਾਨ ਲੋਂਦੋਨੋ ਨੂੰ ਕਾਫ਼ੀ ਪਛਾਣਿਆ ਗਿਆ। ਉਨ੍ਹਾਂ ਨੇ ਭਾਸ਼ਣ ਦਿੰਦੇ ਹੋਏ ਖੱਬੇ ਪੱਖੀ ਰਾਸ਼ਟਰਪਤੀ ਗੁਸਤਾਵੋ ਪੇਟ੍ਰੋ ਦੇ ਪ੍ਰਸ਼ਾਸਨ ਦੇ ਅਧੀਨ ਦੇਸ਼ ਦੇ 'ਪਾਗਲਪਣ' ਵੱਲ ਵਧਣ ਦੀ ਨਿੰਦਾ ਕੀਤੀ ਅਤੇ ਕੋਲੰਬੀਆ ਦੇ ਲੋਕਾਂ ਨੂੰ ਅਗਲੇ ਸਾਲ ਦੀਆਂ ਚੋਣਾਂ 'ਚ ਵੋਟਿੰਗ ਕਰਨ ਦੀ ਅਪੀਲ ਕੀਤੀ। ਲੋਂਦੋਨੋ ਉਨ੍ਹਾਂ 5 ਉਮੀਦਵਾਰਾਂ 'ਚ ਸ਼ਾਮਲ ਹਨ, ਜਿਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ਵਲੋਂ ਉਮੀਦਵਾਰੀ ਦਾ ਦਾਅਵਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਸਾਲ ਦੇ ਅੰਤ 'ਚ, ਉਹ ਆਪਣੇ ਅੰਤਿਮ ਉਮੀਦਵਾਰ ਦਾ ਫ਼ੈਸਲਾ ਜਨਮਤ ਸਰਵੇਖਣਾਂ ਦੇ ਆਧਾਰ 'ਤੇ ਕਰੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ