Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

'ਬੇਵਕਤੀ ਦਿਹਾਂਤ ਬਾਰੇ ਸੁਣ ਬੇਹੱਦ ਦੁੱਖ ਹੋਇਆ..!' PM ਮੋਦੀ ਨੇ ਅਜੀਤ ਪਵਾਰ ਨੂੰ ਦਿੱਤੀ ਸ਼ਰਧਾਂਜਲੀ

28 ਜਨਵਰੀ, 2026 01:11 PM

ਨਵੀਂ ਦਿੱਲੀ : ਅੱਜ ਸਵੇਰੇ ਪੂਰਾ ਦੇਸ਼ ਉਸ ਸਮੇਂ ਗ਼ਮ 'ਚ ਡੁੱਬ ਗਿਆ, ਜਦੋਂ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਇਕ ਚੋਣ ਪ੍ਰਚਾਰ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ ਕਿ ਉਨ੍ਹਾਂ ਦਾ ਜਹਾਜ਼ ਲੈਂਡਿੰਗ ਸਮੇਂ ਕ੍ਰੈਸ਼ ਹੋ ਗਿਆ। ਹਾਦਸੇ ਸਮੇਂ ਜਹਾਜ਼ 'ਚ ਅਜੀਤ ਪਵਾਰ ਤੇ 2 ਪਾਇਲਟਾਂ ਸਣੇ ਕੁੱਲ 5 ਲੋਕ ਸਵਾਰ ਸਨ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਸ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਦੇਸ਼ ਭਰ ਤੋਂ ਸਿਆਸੀ ਆਗੂ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਟਾਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਦੁੱਖ ਸਾਂਝਾ ਕੀਤਾ ਹੈ।

ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, ''ਅਜੀਤ ਪਵਾਰ ਲੋਕਾਂ ਦੇ ਨੇਤਾ ਸਨ, ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਮਜ਼ਬੂਤ ਸਬੰਧ ਸੀ। ਮਹਾਰਾਸ਼ਟਰ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇੱਕ ਮਿਹਨਤੀ ਸ਼ਖਸੀਅਤ ਵਜੋਂ ਉਨ੍ਹਾਂ ਦਾ ਵਿਆਪਕ ਤੌਰ 'ਤੇ ਸਤਿਕਾਰ ਕੀਤਾ ਜਾਂਦਾ ਸੀ।''

ਉਨ੍ਹਾਂ ਅੱਗੇ ਲਿਖਿਆ, ''ਪ੍ਰਸ਼ਾਸਨਿਕ ਮਾਮਲਿਆਂ ਦੀ ਉਨ੍ਹਾਂ ਦੀ ਸਮਝ ਅਤੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਦਾ ਜਨੂੰਨ ਵੀ ਧਿਆਨ ਦੇਣ ਯੋਗ ਸੀ। ਉਨ੍ਹਾਂ ਦਾ ਬੇਵਕਤੀ ਦੇਹਾਂਤ ਬਹੁਤ ਹੈਰਾਨ ਕਰਨ ਵਾਲਾ ਅਤੇ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ