Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਬੈਟਲ ਆਫ਼ ਗਲਵਾਨ ਦਾ ਹਿੱਸਾ ਬਣਨਾ ਬਹੁਤ ਖਾਸ ਹੈ: ਚਿਤਰਾਂਗਦਾ ਸਿੰਘ

11 ਜੁਲਾਈ, 2025 05:47 PM

ਮੁੰਬਈ : ਬਾਲੀਵੁੱਡ ਅਦਾਕਾਰਾ ਚਿਤਰਾਂਗਦਾ ਸਿੰਘ ਦਾ ਕਹਿਣਾ ਹੈ ਕਿ ਫਿਲਮ ਬੈਟਲ ਆਫ਼ ਗਲਵਾਨ ਦਾ ਹਿੱਸਾ ਹੋਣਾ ਉਸ ਲਈ ਬਹੁਤ ਖਾਸ ਹੈ। ਚਿਤਰਾਂਗਦਾ ਸਿੰਘ ਨੂੰ ਸਲਮਾਨ ਖਾਨ ਦੀ ਫਿਲਮ ਬੈਟਲ ਆਫ਼ ਗਲਵਾਨ ਵਿੱਚ ਮੁੱਖ ਅਦਾਕਾਰਾ ਵਜੋਂ ਕਾਸਟ ਕੀਤਾ ਗਿਆ ਹੈ। ਇਸ ਫਿਲਮ ਦਾ ਨਿਰਦੇਸ਼ਨ ਅਪੂਰਵ ਲਾਖੀਆ ਕਰ ਰਹੇ ਹਨ। ਇਹ ਫਿਲਮ 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤ-ਚੀਨ ਟਕਰਾਅ 'ਤੇ ਆਧਾਰਿਤ ਹੈ। ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਕਾਰ ਇੱਕ ਖਤਰਨਾਕ ਟਕਰਾਅ ਹੋਇਆ ਸੀ। 15 ਜੂਨ ਨੂੰ ਹੋਈ ਇਸ ਝੜਪ ਵਿੱਚ ਦੋਵਾਂ ਦੇਸ਼ਾਂ ਦੇ ਸੈਨਿਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ।

ਪਹਿਲੀ ਵਾਰ ਸਲਮਾਨ ਖਾਨ ਨਾਲ ਸਕ੍ਰੀਨ ਸਾਂਝੀ ਕਰਦੇ ਹੋਏ, ਚਿਤਰਾਂਗਦਾ ਸਿੰਘ ਨੇ ਕਿਹਾ, "ਬੈਟਲ ਆਫ ਗਲਵਾਨ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਖਾਸ ਹੈ। ਕੁਝ ਸਾਲ ਪਹਿਲਾਂ, ਮੈਂ ਸਲਮਾਨ ਸਰ ਨਾਲ ਇੱਕ ਮਰਾਠੀ ਫਿਲਮ ਦੇ ਰੀਮੇਕ ਵਿੱਚ ਕੰਮ ਕਰਨ ਵਾਲੀ ਸੀ, ਜਿਸਦਾ ਨਿਰਦੇਸ਼ਨ ਮਹੇਸ਼ ਮਾਂਜਰੇਕਰ ਕਰ ਰਹੇ ਸਨ, ਪਰ ਉਹ ਫਿਲਮ ਕਦੇ ਸ਼ੁਰੂ ਨਹੀਂ ਹੋ ਸਕੀ। ਮੈਨੂੰ ਅਜੇ ਵੀ ਯਾਦ ਹੈ, ਸਲਮਾਨ ਸਰ ਨੇ ਉਦੋਂ ਕਿਹਾ ਸੀ, 'ਅਸੀਂ ਅਗਲੀ ਵਾਰ ਜ਼ਰੂਰ ਇਕੱਠੇ ਕੰਮ ਕਰਾਂਗੇ।' ਅਤੇ ਹੁਣ ਸਾਲਾਂ ਬਾਅਦ, ਉਨ੍ਹਾਂ ਨੇ ਆਪਣੀ ਗੱਲ ਨਿਭਾਈ ਹੈ। ਜਿਵੇਂ ਕਿ ਉਹ ਕਹਿੰਦੇ ਹਨ, 'ਇੱਕ ਵਾਰ ਜਦੋਂ ਮੈਂ ਕਮਿਟਮੈਂਟ ਕਰ ਦਿੱਤੀਂ, ਤਾਂ ਫਿਰ ਮੈਂ ਖੁਦ ਦੀ ਵੀ ਨਹੀਂ ਸੁਣਦਾ।'

ਚਿਤਰਾਂਗਦਾ ਸਿੰਘ ਨੇ ਨਿਰਦੇਸ਼ਕ ਅਪੂਰਵ ਲਾਖੀਆ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ, "ਉਹ ਚਾਹੁੰਦੇ ਤਾਂ ਕਿਸੇ ਵੀ ਵੱਡੇ ਸਟਾਰ ਨੂੰ ਕਾਸਟ ਕਰ ਸਕਦੇ ਸਨ, ਪਰ ਉਨ੍ਹਾਂ ਨੇ ਮੇਰੇ 'ਤੇ ਭਰੋਸਾ ਕੀਤਾ। ਮੈਂ ਉਨ੍ਹਾਂ ਦੇ ਵਿਸ਼ਵਾਸ ਦਾ ਬਹੁਤ ਸਤਿਕਾਰ ਕਰਦੀ ਹਾਂ ਅਤੇ ਮੈਨੂੰ ਮਾਣ ਹੈ ਕਿ ਮੈਂ ਬੈਟਲ ਆਫ ਗਲਵਾਨ ਵਰਗੀ ਮਹੱਤਵਪੂਰਨ ਅਤੇ ਦਮਦਾਰ ਕਹਾਣੀ ਦਾ ਹਿੱਸਾ ਹਾਂ।'' ਇਹ ਭੂਮਿਕਾ ਚਿਤਰਾਂਗਦਾ ਲਈ ਬਹੁਤ ਖਾਸ ਹੈ। ਉਨਾਂ ਦੇ ਪਿਤਾ ਫੌਜ ਵਿੱਚ ਕਰਨਲ ਸਨ ਅਤੇ ਹੁਣ ਸੇਵਾਮੁਕਤ ਹੋ ਚੁੱਕੇ ਹਨ। ਉਹ ਬਚਪਨ ਤੋਂ ਹੀ ਬਹਾਦਰੀ, ਦੇਸ਼ ਲਈ ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਹਾਣੀਆਂ ਸੁਣਦੀ ਵੱਡੀ ਹੋਈ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ