Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

'ਬੈਟਲ ਆਫ਼ ਗਲਵਾਨ' ਦੀ ਸ਼ੂਟਿੰਗ ਦੌਰਾਨ ਜ਼ਖ਼ਮੀ ਹੋਏ ਸਲਮਾਨ ਖਾਨ

21 ਸਤੰਬਰ, 2025 06:19 PM

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਬੈਟਲ ਆਫ਼ ਗਲਵਾਨ’ ਨੂੰ ਲੈ ਕੇ ਚਰਚਾ ਵਿਚ ਹਨ। ਫਿਲਮ ਦੀ ਸ਼ੂਟਿੰਗ ਕਰਦੇ ਹੋਏ ਅਦਾਕਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਫੈਨਜ਼ ਚਿੰਤਾ 'ਚ ਹਨ। ਜਾਣਕਾਰੀ ਮੁਤਾਬਕ, ਸਲਮਾਨ ਖਾਨ ਹਾਲ ਹੀ 'ਚ ਲੱਦਾਖ ਦਾ ਸ਼ੂਟਿੰਗ ਸ਼ਡਿਊਲ ਮੁਕੰਮਲ ਕਰਕੇ ਮੁੰਬਈ ਵਾਪਸ ਪਰਤੇ ਸਨ। ਉਸ ਤੋਂ ਬਾਅਦ ਨਵੀਂ ਲੋਕੇਸ਼ਨ ‘ਤੇ ਅਗਲਾ ਸ਼ਡਿਊਲ ਚੱਲ ਰਿਹਾ ਸੀ, ਜਿੱਥੇ ਉਹ ਜ਼ਖ਼ਮੀ ਹੋ ਗਏ।

ਰਿਪੋਰਟਾਂ ਅਨੁਸਾਰ, ਸਲਮਾਨ ਖਾਨ ਨੇ ਆਪਣੀ ਟੀਮ ਨਾਲ ਮਾਈਨਸ 10 ਡਿਗਰੀ ਤਾਪਮਾਨ 'ਚ ਬਿਨਾਂ ਬ੍ਰੇਕ ਲਏ ਲੰਬੇ ਸਮੇਂ ਤੱਕ ਸ਼ੂਟਿੰਗ ਕੀਤੀ। ਹੁਣ ਉਹ ਸ਼ੂਟਿੰਗ ਸੈੱਟ 'ਤੇ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸਰੀਰ 'ਤੇ ਲੱਗਦੀਆਂ ਸੱਟਾਂ ਨਾਲ ਜੂਝਦੇ ਹੋਏ, ਘੱਟ ਆਕਸੀਜਨ ਅਤੇ ਖ਼ਰਾਬ ਮੌਸਮ 'ਚ ਵੀ ਫਿਲਮ ਦੀ ਸ਼ੂਟਿੰਗ ਨੂੰ ਪੂਰਾ ਕੀਤਾ। ਅਜਿਹੇ 'ਚ ਉਨ੍ਹਾਂ ਨੂੰ ਛੋਟੀਆਂ-ਛੋਟੀਆਂ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਸ਼ੂਟਿੰਗ ਰੋਕਣੀ ਪਈ। 

ਫਿਲਹਾਲ ਸਲਮਾਨ ਖਾਨ ਇਕ ਹਫ਼ਤੇ ਲਈ ਆਰਾਮ ਕਰਨਗੇ, ਤਾਂ ਜੋ ਉਹ ਮੁੜ ਪੂਰੀ ਤਾਕਤ ਨਾਲ ਕੰਮ 'ਤੇ ਵਾਪਸ ਆ ਸਕਣ। ਦੱਸਣਯੋਗ ਹੈ ਕਿ ਸਲਮਾਨ ਖਾਨ ਨੂੰ ਆਖ਼ਰੀ ਵਾਰ ਫਿਲਮ ‘ਸਿਕੰਦਰ’ 'ਚ ਦੇਖਿਆ ਗਿਆ ਸੀ, ਜੋ ਬਾਕਸ ਆਫ਼ਿਸ ‘ਤੇ ਖਾਸ ਕਮਾਲ ਨਹੀਂ ਕਰ ਸਕੀ। ਇਸ ਤੋਂ ਬਾਅਦ ਸਲਮਾਨ ‘ਬੈਟਲ ਆਫ਼ ਗਲਵਾਨ’ 'ਚ ਕੋਈ ਵੀ ਕਮੀ ਨਹੀਂ ਛੱਡਣਾ ਚਾਹੁੰਦੇ ਅਤੇ ਫਿਲਮ ਨੂੰ ਹਿੱਟ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ