Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

ਬੋਟੌਕਸ ਅਤੇ ਸਰਜਰੀ ਦੇ ਦੌਰ 'ਚ ਜਯਾ ਬੱਚਨ ਦਾ ਵੱਖਰਾ ਅੰਦਾਜ਼, ਚਿੱਟੇ ਵਾਲਾਂ ਨੂੰ ਦੱਸਿਆ ਆਪਣਾ ‘ਸਿਗਨੇਚਰ ਸਟਾਈਲ’

11 ਜਨਵਰੀ, 2026 05:19 PM

ਮੁੰਬਈ : ਬਾਲੀਵੁੱਡ ਦੀ ਦਿੱਗਜ ਅਦਾਕਾਰਾ ਜਯਾ ਬੱਚਨ ਹਮੇਸ਼ਾ ਹੀ ਆਪਣੇ ਬੇਬਾਕ ਅੰਦਾਜ਼ ਅਤੇ ਨਿਡਰ ਬਿਆਨਾਂ ਲਈ ਜਾਣੀ ਜਾਂਦੀ ਹੈ। ਜਿੱਥੇ ਅੱਜ-ਕੱਲ੍ਹ ਫਿਲਮੀ ਇੰਡਸਟਰੀ ’ਚ ਜਵਾਨ ਦਿਖਣ ਲਈ ਬੋਟੌਕਸ ਅਤੇ ਕਾਸਮੈਟਿਕ ਸਰਜਰੀਆਂ ਦਾ ਰੁਝਾਨ ਬਹੁਤ ਜ਼ਿਆਦਾ ਵਧ ਗਿਆ ਹੈ, ਉੱਥੇ ਹੀ ਜਯਾ ਬੱਚਨ ਨੇ ਇਸ 'ਤੇ ਆਪਣੀ ਵੱਖਰੀ ਰਾਏ ਰੱਖੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਆਰਟੀਫੀਸ਼ੀਅਲ (ਨਕਲੀ) ਚੀਜ਼ ਦੀ ਵਰਤੋਂ ਕਰਨ ਦੇ ਖਿਲਾਫ ਹਨ।

77 ਸਾਲ ਦੀ ਉਮਰ ’ਚ ਵੀ ਕੁਦਰਤੀ ਦਿੱਖ ਨੂੰ ਪਹਿਲ

77 ਸਾਲ ਦੀ ਹੋ ਚੁੱਕੀ ਜਯਾ ਬੱਚਨ ਨੇ 'ਟਾਈਮਜ਼ ਆਫ ਇੰਡੀਆ' ਨੂੰ ਦਿੱਤੇ ਇਕ ਇੰਟਰਵਿਊ ’ਚ ਆਪਣੀ ਵਧ ਰਹੀ ਉਮਰ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਕਿਹਾ, "ਮੈਨੂੰ ਆਪਣੀ ਹਰ ਝੁਰੜੀ ਅਤੇ ਚਿੱਟੇ ਵਾਲਾਂ 'ਤੇ ਮਾਣ ਹੈ।’’ ਜਯਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਅੱਜ ਤੱਕ ਆਪਣੇ ਚਿਹਰੇ 'ਤੇ ਕਦੇ ਵੀ ਕਿਸੇ ਨਕਲੀ ਚੀਜ਼ ਦੀ ਵਰਤੋਂ ਨਹੀਂ ਕੀਤੀ ਹੈ ਅਤੇ ਨਾ ਹੀ ਉਹ ਭਵਿੱਖ ’ਚ ਅਜਿਹਾ ਕਦੇ ਕਰਨਗੇ। ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਚਿੱਟੇ ਵਾਲ ਉਨ੍ਹਾਂ ਦਾ ਇਕ 'ਸਿਗਨੇਚਰ ਸਟਾਈਲ' ਬਣ ਚੁੱਕੇ ਹਨ।

ਜਯਾ ਬੱਚਨ ਨੇ ਆਪਣੇ ਕਰੀਅਰ ਵਿੱਚ 'ਜ਼ੰਜੀਰ', 'ਅਭਿਮਾਨ' ਅਤੇ 'ਗੁੱਡੀ' ਵਰਗੀਆਂ ਕਈ ਯਾਦਗਾਰੀ ਫਿਲਮਾਂ ਵਿੱਚ ਕੰਮ ਕੀਤਾ ਹੈ। ਜੇਕਰ ਉਨ੍ਹਾਂ ਦੀ ਹਾਲੀਆ ਫਿਲਮ ਦੀ ਗੱਲ ਕਰੀਏ ਤਾਂ ਉਹ ਸਾਲ 2023 ’ਚ ਕਰਨ ਜੌਹਰ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਵਿੱਚ 'ਧਨਲਕਸ਼ਮੀ ਰੰਧਾਵਾ' ਦੇ ਦਮਦਾਰ ਕਿਰਦਾਰ ਵਿਚ ਨਜ਼ਰ ਆਈ ਸੀ। ਇਸ ਫਿਲਮ ’ਚ ਉਨ੍ਹਾਂ ਦੇ ਨਾਲ ਆਲੀਆ ਭੱਟ, ਰਣਵੀਰ ਸਿੰਘ, ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਵੀ ਮੁੱਖ ਭੂਮਿਕਾਵਾਂ ’ਚ ਸਨ।

ਜ਼ਿਕਰਯੋਗ ਹੈ ਕਿ ਜਯਾ ਬੱਚਨ ਅਕਸਰ ਪੈਪਾਰਾਜ਼ੀ (ਮੀਡੀਆ ਫੋਟੋਗ੍ਰਾਫਰਾਂ) 'ਤੇ ਆਪਣੀਆਂ ਟਿੱਪਣੀਆਂ ਕਾਰਨ ਵੀ ਸੁਰਖੀਆਂ ’ਚ ਰਹਿੰਦੀ ਹੈ। ਪਿਛਲੇ ਦਿਨੀਂ ਉਨ੍ਹਾਂ ਨੇ ਪਾਪਾਰਾਜ਼ੀ ਦੇ ਪਹਿਰਾਵੇ ਅਤੇ ਉਨ੍ਹਾਂ ਦੀ ਸਿੱਖਿਆ ਬਾਰੇ ਸਵਾਲ ਚੁੱਕੇ ਸਨ, ਜਿਸ ਤੋਂ ਬਾਅਦ ਕਈ ਫਿਲਮੀ ਸਿਤਾਰਿਆਂ ਨੇ ਪਾਪਾਰਾਜ਼ੀ ਦਾ ਸਮਰਥਨ ਕੀਤਾ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ