Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬ੍ਰਹਮਕੁਮਾਰੀ ਦੇ ਰਾਜਯੋਗ ਸੈਂਟਰ ਵਿਖੇ ਸਨਮਾਨਿਤ ਸਮਾਰੋਹ ਅਤੇ ਸ਼ਿਵਰਾਤਰੀ ਮਹਾਉਤਸਵ ਮਨਾਇਆ ਗਿਆ

17 ਫ਼ਰਵਰੀ, 2026 06:45 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਬ੍ਰਹਮਕੁਮਾਰੀਜ  ਰਾਜਯੋਗ ਸੈਂਟਰ ਵਿਖੇ ਬੀ ਕੇ ਮੀਰਾ ਦੀਦੀ ਦੀ ਅਗਵਾਈ ਦੇ ਵਿੱਚ ਬਜ਼ੁਰਗਾਂ ਦਾ  ਸਨਮਾਨਿਤ ਸਮਾਰੋਹ ਅਤੇ ਸ਼ਿਵਰਾਤਰੀ ਮਹਾ ਉਤਸਵ ਮਨਾਇਆ ਗਿਆ ਇਸ ਮੌਕੇ ਐਸਡੀਐਮ ਸ਼੍ਰੀ ਪ੍ਰਮੋਦ ਸਿੰਗਲਾ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਅਤੇ ਮੁੱਖ ਬੁਲਾਰਾ ਰਾਜਯੋਗੀ ਬ੍ਰਹਮਕੁਮਾਰ ਅਰੁਣ ਜੀ ਵੱਲੋਂ ਇਸ ਦੀ ਮਹੱਤਤਾ ਦੱਸੀ ਗਈ ਅਤੇ ਬੀ. ਕੇ ਸ਼ਾਂਤਾ ਦੀਦੀ ਜੀ ਇੰਚਾਰਜ ਪਟਿਆਲਾ ਸਰਕਲ ਵੀ  ਵਿਸ਼ੇਸ਼ ਤੌਰ ਤੇ ਪੁੱਜੇ 
ਇਸ ਮੌਕੇ ਬੀ ਕੇ ਮੀਰਾ ਦੀਦੀ ਨੇ ਇੱਥੇ ਪੁੱਜੇ ਬਜ਼ੁਰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸਮਾਜ ਅਤੇ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਗਿਆ ਹੈ। ਅੱਜ ਬ੍ਰਹਮ ਕੁਮਾਰੀਜ ਆਸਰਮ  ਵੱਲੋਂ ਉਹਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ 
ਇਸ ਮੌਕੇ ਮਹਾਂ ਸ਼ਿਵਰਾਤਰੀ ਦਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਗਿਆ। 
ਇਸ ਮੌਕੇ ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ ਸ਼੍ਰੀ ਅਮਨ ਅਰੋੜਾ , ਪ੍ਰੇਮ ਅਗਰਵਾਲ, ਰਾਮ ਸਰੂਪ ਢੈਪੀ , ਰੁਪਿੰਦਰ ਭਾਰਦਵਾਜ, ਰੇਵਾ ਛਾਹੜੀਆ, ਸ਼ਸ਼ੀਬਾਲਾ,  ਮੰਜੂ ਬਾਲਾ ਅਤੇ ਹੋਰ ਮੌਜੂਦ ਸੀ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ