Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਰਾਸ਼ਟਰੀ

ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ

11 ਸਤੰਬਰ, 2026 06:36 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਰੋਸਾ ਜਤਾਇਆ ਕਿ ਬ੍ਰਿਕਸ ਸਿਖਰ ਸੰਮੇਲਨ 'ਚ ਵਿਸ਼ਵਵਿਆਪੀ ਕਲਿਆਣ ਦੀ ਸਾਂਝੀ ਭਾਵਨਾ ਨਾਲ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਵੇਗੀ। ਭਾਰਤ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ 'ਚ ਬ੍ਰਿਕਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਸੰਮੇਲਨ 'ਚ 11 ਮੈਂਬਰ ਦੇਸ਼ਾਂ ਅਤੇ 10 ਸਾਂਝੇਦਾਰ ਦੇਸ਼ਾਂ ਦੇ ਨੇਤਾ ਅਤੇ ਕੁਝ ਅੰਤਰਰਾਸ਼ਟਰੀ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅਗਲੇ ਕੁਝ ਦਿਨਾਂ 'ਚ ਦੁਨੀਆ ਭਰ ਦੇ ਨੇਤਾ ਬ੍ਰਿਕਸ ਸਿਖਰ ਸੰਮੇਲਨ ਲਈ ਇਕੱਠੇ ਹੋਣਗੇ। ਮੈਨੂੰ ਪੂਰਾ ਭਰੋਸਾ ਹੈ ਕਿ ਵਿਸ਼ਵਵਿਆਪੀ ਕਲਿਆਣ ਦੀ ਸਾਂਝੀ ਭਾਵਨਾ ਨਾਲ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਵੇਗੀ।'' ਸਿਖਰ ਸੰਮੇਲਨ 'ਚ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਸਮੇਤ ਕਈ ਮੁੱਖ ਨੇਤਾ ਸ਼ਾਮਲ ਹੋ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ

100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ

ਦਿੱਲੀ ਇਮਾਰਤ ਹਾਦਸਾ : ਫਰਾਰ ਪੀਜੀ ਸੰਚਾਲਕ ਸ਼ੁਭਮ ਤਿਆਗੀ ਨੇ ਕੋਰਟ 'ਚ ਕੀਤਾ ਸਰੰਡਰ

ਦਿੱਲੀ ਇਮਾਰਤ ਹਾਦਸਾ : ਫਰਾਰ ਪੀਜੀ ਸੰਚਾਲਕ ਸ਼ੁਭਮ ਤਿਆਗੀ ਨੇ ਕੋਰਟ 'ਚ ਕੀਤਾ ਸਰੰਡਰ

RSS ਮੁਖੀ ਮੋਹਨ ਭਾਗਵਤ ਦਾ ਅੱਜ ਹੈ 76ਵਾਂ ਜਨਮਦਿਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ

RSS ਮੁਖੀ ਮੋਹਨ ਭਾਗਵਤ ਦਾ ਅੱਜ ਹੈ 76ਵਾਂ ਜਨਮਦਿਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ

ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ

ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ

ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ ਕੇਦਾਰਨਾਥ ਪੈਦਲ ਮਾਰਗ

ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ ਕੇਦਾਰਨਾਥ ਪੈਦਲ ਮਾਰਗ

ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ

ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ

ਬ੍ਰਿਕਸ ਸੰਮੇਲਨ 2026: ਐਤਵਾਰ ਨੂੰ ਜਲਦੀ ਸ਼ੁਰੂ ਹੋਣਗੀਆਂ ਦਿੱਲੀ ਮੈਟਰੋ ਸੇਵਾਵਾਂ

ਬ੍ਰਿਕਸ ਸੰਮੇਲਨ 2026: ਐਤਵਾਰ ਨੂੰ ਜਲਦੀ ਸ਼ੁਰੂ ਹੋਣਗੀਆਂ ਦਿੱਲੀ ਮੈਟਰੋ ਸੇਵਾਵਾਂ

ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ

ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ