Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ  ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ

06 ਨਵੰਬਰ, 2025 06:02 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕਾ ਵਿੱਚ ਚੋਣ ਸਰਗਰਮੀਆਂ ਸ਼ਿਖਰਾਂ ਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੋ ਤਰਨਤਾਰਨ ਤੋਂ ਚੋਣ ਮੈਦਾਨ ਵਿੱਚ ਖੜੇ ਹਨ ।ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ  ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਦੱਸਿਆ ਕਿ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਘਰ ਘਰ ਜਾ ਕੇ  ਡੋਰ ਟੂ ਡੋਰ ਮੁਹਿੰਮ ਚਲਾਉਣ ਲਈ ਤਰਨਤਾਰਨ ਪੁਹੰਚੇ ਹੋਏ ਹਨ ।‌ ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਆਪਣੀ ਟੀਮ  ਨਾਲ ਡੋਰ ਟੂ ਡੋਰ ਕੰਪੇਨ ਬੜੇ ਹੀ ਜੋਸ਼ੋ ਖ਼ਰੋਸ਼ ਨਾਲ ਆਰੰਭ ਕੀਤੀ । ਵੱਖ ਵੱਖ ਪਿੰਡਾਂ‌। ਦੇ ਹੋਰ ਮੋਹਤਵਾਰ ਵਿਆਕਤੀਆਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨਾਲ ਨੁੱਕੜ ਮੀਟਿੰਗਾਂ   ਕੀਤੀਆਂ।‌ ਪਿੰਡਾਂ ਦੇ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਅਤੇ ਬੇਨਤੀ ਕੀਤੀ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਹੀ ਨੇਪਰੇ ਚਾੜੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਨੱਸ਼ਿਆਂ ਵਿਰੁਧ ਮੁਹਿੰਮ ਚਲਾਈ ਹੋਈ ਹੈ ਉਹ ਲਗਾਤਾਰ ਜਾਰੀ ਰਹੇਗੀ।ਵੱਖ ਵੱਖ ਪਿੰਡਾਂ ਦੇ ਵਾਸੀਆਂ ਨੇ ਖੁੱਲੇ ਦਿਲ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  ਭਾਰੀ ਬਹੁਮਤ ਨਾਲ ਜਿਤਾਉਣਗੇ। ਤਰਨਤਾਰਨ ਦੀ ਜ਼ਿਮਨੀ ਚੋਣ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਬਹੁਤ ਵੱਡੇ ਫਰਕ ਨਾਲ ਜਿਤਾ ਕੇ ਭਗਵੰਤ ਮਾਨ ਮੁੱਖ ਮੰਤਰੀ ਦੀ ਝੋਲੀ ਪਾਉਣਗੇ । ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰ ਮੈਂਬਰ ਡੋਰ ਟੂ ਡੋਰ ਪ੍ਰਚਾਰ ਲਈ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ