Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਬ੍ਰਿਟੇਨ ਦੀ ਨਵੀਂ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਇਮੀਗ੍ਰੇਸ਼ਨ ’ਤੇ ਅਪਣਾਇਆ ਸਖ਼ਤ ਰੁਖ਼

09 ਸਤੰਬਰ, 2025 05:35 PM

ਲੰਡਨ : ਬ੍ਰਿਟੇਨ ਦੀ ਨਵ-ਨਿਯੁਕਤ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸੋਮਵਾਰ ਨੂੰ ਇਮੀਗ੍ਰੇਸ਼ਨ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਉਨ੍ਹਾਂ ਦੇਸ਼ਾਂ ਦੇ ਵੀਜ਼ੇ ਮੁਅੱਤਲ ਕਰਨ ਦੀ ਧਮਕੀ ਦਿੱਤੀ, ਜੋ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ਅਤੇ ਉਨ੍ਹਾਂ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰ ਰਹੇ ਹਨ। ਪਿਛਲੇ ਹਫ਼ਤੇ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲਣ ਤੋਂ ਬਾਅਦ ਆਪਣੇ ਇਕ ਵੱਡੇ ਸਮਾਗਮ ’ਚ ਦੱਖਣੀ ਏਸ਼ੀਆਈ ਮੂਲ ਦੀ ਮੰਤਰੀ ਨੇ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਮਕਸਦ ਨਾਲ ਬਣਾਏ ਗਏ ‘ਫਾਈਵ ਆਈਜ਼’ ਸਮੂਹ ਦੇ ਮੈਂਬਰ ਦੇਸ਼ਾਂ ਦੀ ਲੰਡਨ ਵਿਚ ਹੋਈ ਇਕ ਮੀਟਿੰਗ ’ਚ ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਦੇ ਆਪਣੇ ਹਮਰੁਤਬਾ ਦੀ ਮੇਜ਼ਬਾਨੀ ਕੀਤੀ।

ਇਸ ਮੀਟਿੰਗ ਤੋਂ ਲੱਗਭਗ ਇਕ ਹਫ਼ਤਾ ਪਹਿਲਾਂ 1000 ਤੋਂ ਵੱਧ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਗੈਰ-ਕਾਨੂੰਨੀ ਤੌਰ ’ਤੇ ਬ੍ਰਿਟੇਨ ਦੇ ਕੰਢੇ ਪਹੁੰਚੇ, ਜੋ ਕਿ ਇੰਗਲਿਸ਼ ਚੈਨਲ ਪਾਰ ਕਰ ਕੇ ਖਤਰਨਾਕ ਯਾਤਰਾ ਕਰਨ ਵਾਲੇ ਲੋਕਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਮਹਿਮੂਦ ਨੇ ਕਿਹਾ ਕਿ ਜੋ ਦੇਸ਼ ਸਹਿਯੋਗ ਨਹੀਂ ਕਰਦੇ, ਉਨ੍ਹਾਂ ਲਈ ਅਸੀਂ ‘ਫਾਈਵ ਆਈਜ਼’ ਦੇਸ਼ਾਂ ਵਿਚਕਾਰ ਵਧੇਰੇ ਤਾਲਮੇਲ ਵਾਲੀ ਕਾਰਵਾਈ ਕਰਨ ਬਾਰੇ ਗੱਲ ਕਰ ਰਹੇ ਹਾਂ। ਸਾਡੇ ਲਈ ਇਸ ਦਾ ਮਤਲਬ ਭਵਿੱਖ ਵਿਚ ਵੀਜ਼ਾ ’ਚ ਕਟੌਤੀ ਦੀ ਸੰਭਾਵਨਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਦੇਸ਼ ਸਹਿਯੋਗ ਕਰਨਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਜੇਕਰ ਇਨ੍ਹਾਂ ਦੇ ਕਿਸੇ ਵੀ ਨਾਗਰਿਕ ਨੂੰ ਸਾਡੇ ਦੇਸ਼ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ, ਤਾਂ ਇਨ੍ਹਾਂ ਨੂੰ ਉਸ ਨੂੰ ਵਾਪਸ ਬੁਲਾਉਣਾ ਪਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ