Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਰਾਸ਼ਟਰੀ

ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ

12 ਅਕਤੂਬਰ, 2026 06:09 PM

ਨਵੀਂ ਦਿੱਲੀ : ਦਿੱਲੀ ਪੁਲਸ ਨੇ ਬੰਗਲਾ ਸਾਹਿਬ ਗੁਰਦੁਆਰੇ 'ਚ ਹੰਗਾਮਾ ਕਰਨ ਦੇ ਮਾਮਲੇ 'ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀ ਸ਼ਿਕਾਇਤ ਦੇ ਆਧਾਰ 'ਤੇ ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਅਤੇ ਹੋਰ ਪਾਰਟੀ ਆਗੂਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਐਤਵਾਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ 'ਚ, ਡੀਐੱਸਜੀਐੱਮਸੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਗੁਰਦੁਆਰਾ ਕੰਪਲੈਕਸ 'ਚ ਦਾਖਲ ਹੋਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਨਾਲ ਹਫੜਾ-ਦਫੜੀ ਅਤੇ ਅਸ਼ਾਂਤੀ ਪੈਦਾ ਹੋਈ।

ਇਹ ਤਰ੍ਹਾਂ 'ਗੁਰੂ ਘਰ' ਦੀ ਪਵਿੱਤਰਤਾ ਦਾ ਰਾਜਨੀਤਕ ਗਤੀਵਿਧੀਆਂ ਲਈ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਿਕਾਇਤ 'ਚ ਇਹ ਵੀ ਕਿਹਾ ਗਿਆ ਹੈ ਕਿ 'ਆਪ' ਆਗੂਆਂ ਅਤੇ ਵਿਧਾਇਕਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪ੍ਰਸਾਰਿਤ ਕੀਤੇ, ਜਿਨ੍ਹਾਂ 'ਚ ਘਟਨਾ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਦੋਸ਼ ਲਗਾਇਆ ਗਿਆ। ਪੁਲਸ ਸੂਤਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾਵਾਂ ਦੇ ਕ੍ਰਮ ਦਾ ਪਤਾ ਲਗਾਉਣ ਲਈ ਸ਼ਿਕਾਇਤਕਰਤਾ ਦੁਆਰਾ ਉਪਲੱਬਧ ਕੀਤੀ ਗਈ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਜੰਤਰ-ਮੰਤਰ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀ ਸ਼ਨੀਵਾਰ ਨੂੰ ਵੱਡੀ ਗਿਣਤੀ 'ਚ ਗੁਰਦੁਆਰਾ ਕੰਪਲੈਕਸ 'ਚ ਇਕੱਠੇ ਹੋਏ ਸਨ। ਹਾਲਾਂਕਿ, ਪੁਲਸ ਵਲੋਂ ਹਿਰਾਸਤ 'ਚ ਲਏ ਜਾਣ ਕਾਰਨ ਉਨ੍ਹਾਂ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ", ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਲੈ ਕੇ ਅਭਿਜੀਤ ਦੀਪਕੇ ਦਾ ਬਿਆਨ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ

ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ