Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ ਖੁਸ਼ੀ

04 ਮਈ, 2026 07:43 PM

ਨਵੀਂ ਦਿੱਲੀ : ਪੱਛਮੀ ਬੰਗਾਲ 'ਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਤ੍ਰਿਣਮੂਲ ਕਾਂਗਰਸ (ਟੀਐਮਸੀ) ਨੂੰ ਹਰਾ ਕੇ ਮਿਲੀ ਇਸ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ਵਿੱਚ 'ਕਮਲ' ਖਿੜ ਗਿਆ ਹੈ। ਉਨ੍ਹਾਂ ਕਿਹਾ ਕਿ 2026 ਦੀਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ, ਕਿਉਂਕਿ ਇਹ ਜਨਤਾ ਦੀ ਸ਼ਕਤੀ ਦੀ ਜਿੱਤ ਹੈ ਅਤੇ ਭਾਜਪਾ ਦੀ ਸੁਸ਼ਾਸਨ ਦੀ ਰਾਜਨੀਤੀ ਸਫਲ ਰਹੀ ਹੈ।

ਪ੍ਰਧਾਨ ਮੰਤਰੀ ਨੇ ਬੰਗਾਲ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਹਰ ਵਿਅਕਤੀ ਅੱਗੇ ਨਤਮਸਤਕ ਹਨ। ਉਹਨਾਂ ਨੇ ਭਰੋਸਾ ਦਿਵਾਇਆ ਕਿ ਭਾਜਪਾ ਪੱਛਮੀ ਬੰਗਾਲ ਦੇ ਲੋਕਾਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ ਅਤੇ ਇੱਕ ਅਜਿਹੀ ਸਰਕਾਰ ਦੇਵੇਗੀ ਜੋ ਸਮਾਜ ਦੇ ਸਾਰੇ ਵਰਗਾਂ ਲਈ ਮੌਕੇ ਅਤੇ ਸਨਮਾਨ ਯਕੀਨੀ ਬਣਾਏਗੀ।

ਇਸ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਇਹ ਇਤਿਹਾਸਕ ਜਿੱਤ ਪੀੜ੍ਹੀਆਂ ਤੋਂ ਅਣਗਿਣਤ ਵਰਕਰਾਂ ਦੇ ਯਤਨਾਂ ਅਤੇ ਸੰਘਰਸ਼ਾਂ ਤੋਂ ਬਿਨਾਂ ਸੰਭਵ ਨਹੀਂ ਸੀ। ਉਹਨਾਂ ਨੇ ਉਹਨਾਂ ਸਾਰੇ ਵਰਕਰਾਂ ਨੂੰ ਨਮਨ ਕੀਤਾ ਜਿਨ੍ਹਾਂ ਨੇ ਕਈ ਸਾਲਾਂ ਤੱਕ ਜ਼ਮੀਨੀ ਪੱਧਰ 'ਤੇ ਸਖ਼ਤ ਮਿਹਨਤ ਕੀਤੀ, ਹਰ ਮੁਸ਼ਕਲ ਦਾ ਸਾਹਮਣਾ ਕੀਤਾ ਅਤੇ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਲੋਕਾਂ ਤੱਕ ਪਹੁੰਚਾਇਆ। ਪ੍ਰਧਾਨ ਮੰਤਰੀ ਅਨੁਸਾਰ ਇਹ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ