Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ 'ਚ ਲਏ 7 ਇਤਿਹਾਸਕ ਫੈਸਲੇ

16 ਮਈ, 2026 09:15 PM

ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਸੁਭੇਂਦੂ ਅਧਿਕਾਰੀ ਨੇ ਅਹੁਦਾ ਸੰਭਾਲਦਿਆਂ ਹੀ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਉਨ੍ਹਾਂ ਨੇ ਮਮਤਾ ਬਨਰਜੀ ਸਰਕਾਰ ਸਮੇਂ ਬਣਾਏ ਗਏ 'ਪੁਲਸ ਭਲਾਈ ਬੋਰਡ' ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਬੋਰਡ ਆਮ ਪੁਲਿਸ ਮੁਲਾਜ਼ਮਾਂ ਦੀ ਭਲਾਈ ਦੀ ਬਜਾਏ ਇੱਕ ਸਿਆਸੀ ਪਾਰਟੀ ਦੇ ਹਿੱਤਾਂ ਲਈ ਕੰਮ ਕਰ ਰਿਹਾ ਸੀ।

"ਹੁਣ ਸ਼ਾਸਕ ਦਾ ਨਹੀਂ, ਕਾਨੂੰਨ ਦਾ ਰਾਜ ਹੋਵੇਗਾ" 
ਪੁਲਿਸ ਪ੍ਰਸ਼ਾਸਨ ਨਾਲ ਬੈਠਕ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਾਜ ਵਿੱਚ "ਸ਼ਾਸਕ ਦਾ ਕਾਨੂੰਨ" ਚੱਲਦਾ ਸੀ, ਪਰ ਹੁਣ "ਕਾਨੂੰਨ ਦਾ ਰਾਜ" ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਾਂਤਨੂ ਸਿਨਹਾ ਬਿਸਵਾਸ ਅਤੇ ਬਿਜੀਤੇਸ਼ਵਰ ਰਾਉਤ ਵਰਗੇ ਅਧਿਕਾਰੀਆਂ ਨੇ ਬੋਰਡ ਰਾਹੀਂ ਵਿਸ਼ੇਸ਼ ਲਾਭ ਲਏ, ਪਰ ਆਮ ਪੁਲਿਸ ਵਾਲਿਆਂ ਤੱਕ ਕੋਈ ਫਾਇਦਾ ਨਹੀਂ ਪਹੁੰਚਿਆ। ਪੁਲਸ ਸੁਧਾਰਾਂ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਜੋ 3 ਮਹੀਨਿਆਂ ਵਿੱਚ ਨਵਾਂ ਢਾਂਚਾ ਤਿਆਰ ਕਰੇਗੀ।

7 ਦਿਨਾਂ ਦੇ 7 ਮੁੱਖ ਫੈਸਲੇ ਸੁਭੇਂਦੂ 
ਅਧਿਕਾਰੀ ਨੇ ਆਪਣੇ ਪਹਿਲੇ ਹਫਤੇ ਦੌਰਾਨ ਕਈ ਸਾਹਸਿਕ ਕਦਮ ਚੁੱਕੇ ਹਨ:
•IPS ਅਧਿਕਾਰੀਆਂ 'ਤੇ ਗਾਜ਼: ਆਰ.ਜੀ. ਕਰ ਕੇਸ ਵਿੱਚ ਕਾਰਵਾਈ ਕਰਦਿਆਂ ਸਾਬਕਾ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਸਮੇਤ ਤਿੰਨ ਸੀਨੀਅਰ IPS ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
•ਵੰਦੇ ਮਾਤਰਮ ਲਾਜ਼ਮੀ: 18 ਮਈ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਗੀਤ 'ਵੰਦੇ ਮਾਤਰਮ' ਗਾਉਣਾ ਲਾਜ਼ਮੀ ਹੋਵੇਗਾ।
•ਕੇਂਦਰੀ ਯੋਜਨਾਵਾਂ: ਮਮਤਾ ਸਰਕਾਰ ਵੱਲੋਂ ਰੋਕੀਆਂ ਗਈਆਂ 'ਆਯੁਸ਼ਮਾਨ ਭਾਰਤ' ਵਰਗੀਆਂ ਸਾਰੀਆਂ ਕੇਂਦਰੀ ਯੋਜਨਾਵਾਂ ਨੂੰ ਬੰਗਾਲ ਵਿੱਚ ਲਾਗੂ ਕਰ ਦਿੱਤਾ ਗਿਆ ਹੈ।
•BSF ਨੂੰ ਜ਼ਮੀਨ: ਸਰਹੱਦੀ ਕੰਧ (ਫੈਂਸਿੰਗ) ਲਈ BSF ਨੂੰ ਰੁਕੀ ਹੋਈ ਜ਼ਮੀਨ 45 ਦਿਨਾਂ ਦੇ ਅੰਦਰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
•ਅਵੈਧ ਵਸੂਲੀ 'ਤੇ ਰੋਕ: ਸੜਕਾਂ 'ਤੇ ਟੋਟੋ ਅਤੇ ਆਟੋ ਚਾਲਕਾਂ ਤੋਂ ਹੋ ਰਹੀ ਅਵੈਧ ਵਸੂਲੀ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ।


ਇਸ ਤੋਂ ਇਲਾਵਾ, ਸਰਕਾਰ ਨੇ ਭਾਰਤੀ ਨਿਆ ਸੰਹਿਤਾ (BNS) ਨੂੰ ਲਾਗੂ ਕਰਨ ਅਤੇ ਗੋਵੰਸ਼ ਦੀ ਹੱਤਿਆ 'ਤੇ ਸਖ਼ਤ ਨਿਯਮ ਬਣਾਉਣ ਵਰਗੇ ਫੈਸਲੇ ਵੀ ਲਏ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਕੋਈ ਪੁਲਸ ਮੁਲਾਜ਼ਮ ਆਮ ਜਨਤਾ ਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਉਸ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'