Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਬੰਗਾਲ ਦਾ ਮਾਹੌਲ ਭਾਜਪਾ ਦੀ ਜਿੱਤ ਦਾ ਸੰਕੇਤ ਦੇ ਰਿਹੈ, ਸਹੁੰ ਚੁੱਕ ਸਮਾਰੋਹ 'ਚ ਮੁੜ ਆਵਾਂਗਾ : PM ਮੋਦੀ

27 ਅਪ੍ਰੈਲ, 2026 05:51 PM

ਕੋਲਕਾਤਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਸ਼ਵਾਸ ਜਤਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਪੱਛਮੀ ਬੰਗਾਲ 'ਚ ਅਗਲੀ ਸਰਕਾਰ ਬਣਾਏਗੀ ਅਤੇ ਚਾਰ ਮਈ ਨੂੰ ਨਤੀਜੇ ਐਲਾਨ ਹੋਣ ਤੋਂ ਬਾਅਦ ਉਹ ਸਹੁੰ ਚੁੱਕ ਸਮਾਰੋਹ ਲਈ ਮੁੜ ਆਉਣਗੇ। ਪ੍ਰਧਾਨ ਮੰਤਰੀ ਮੋਦੀ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਅੰਤਿਮ ਪੜਾਅ ਦੇ ਅਧੀਨ ਪ੍ਰਚਾਰ ਦੇ ਆਖਰੀ ਦਿਨ ਉੱਤਰ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ 'ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ 'ਤੇ ਤਿੱਖਾ ਹਮਲਾ ਕਰਦੇ ਹੋਏ ਉਸ 'ਤੇ 'ਸਿੰਡੀਕੇਟ ਰਾਜ' ਚਲਾਉਣ, ਰਾਜਨੀਤਕ ਹਿੰਸਾ ਕਰਨ ਅਤੇ ਆਰਥਿਕ ਪਿਛੜੇਪਣ ਦਾ ਦੋਸ਼ ਲਗਾਇਆ। ਪੀ.ਐੱਮ. ਮੋਦੀ ਨੇ ਕਿਹਾ,''ਪੱਛਮੀ ਬੰਗਾਲ 'ਚ ਮੈਂ ਜੋ ਮਾਹੌਲ ਮਹਿਸੂਸ ਕੀਤਾ ਹੈ, ਉਸ ਤੋਂ ਮੈਂ ਕਹਿ ਸਕਦਾ ਹਾਂ ਕਿ ਚਾਰ ਮਈ ਤੋਂ ਬਾਅਦ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਰੋਹ 'ਚ ਮੈਨੂੰ ਫਿਰ ਤੋਂ ਆਉਣਾ ਹੋਵੇਗਾ।''

ਇਸ 'ਤੇ ਭੀੜ ਨੇ ਜ਼ੋਰਦਾਰ ਤਾੜੀਆਂ ਵਜਾਈਆਂ। ਬੈਰਕਪੁਰ ਦੇ ਇਤਿਹਾਸਕ ਮਹੱਤਵ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ 1857 'ਚ ਭਾਰਤ ਦੇ ਪਹਿਲੇ ਆਜ਼ਾਦੀ ਸੰਗ੍ਰਾਮ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਅਤੇ ਹੁਣ ਇਹ ਪੱਛਮੀ ਬੰਗਾਲ 'ਚ ਰਾਜਨੀਤਕ ਪਰਿਵਰਤਨ ਦਾ ਆਧਾਰ ਤਿਆਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਵਿਕਾਸ ਲਈ ਪੱਛਮੀ ਬੰਗਾਲ ਦੀ ਤਰੱਕੀ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੂਰਬੀ ਖੇਤਰ ਦਾ ਉਦੈ ਦੇਸ਼ ਦੇ ਭਵਿੱਖ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ,''ਪੱਛਮੀ ਬੰਗਾਲ ਦੀ ਸੇਵਾ ਕਰਨਾ, ਉਸ ਨੂੰ ਸੁਰੱਖਿਅਤ ਰੱਖਣਾ ਅਤੇ ਉਸ ਨੂੰ ਬਚਾਉਣਾ ਮੇਰਾ ਕਰਤੱਵ ਹੈ।'' ਗੁਆਂਢੀ ਸੂਬਿਆਂ 'ਚ ਭਾਜਪਾ ਦੀ ਜਿੱਤ ਦਾ ਉਦਾਹਰਣ ਦਿੰਦੇ ਹੋਏ ਮੋਦੀ ਨੇ ਕਿਹਾ,''ਓਡੀਸ਼ਾ ਅਤੇ ਬਿਹਾਰ ਤੋਂ ਬਾਅਦ ਇਸ ਵਾਰ ਪੱਛਮੀ ਬੰਗਾਲ 'ਚ ਵੀ ਕਮਲ ਖਿੜੇਗਾ।'' ਉਨ੍ਹਾਂ ਦੋਸ਼ ਲਗਾਇਆ ਕਿ ਤ੍ਰਿਣਮੂਲ ਕਾਂਗਰਸ ਨੇ ਆਪਣੇ ਮੂਲ ਨਾਅਰੇ 'ਮਾਂ, ਮਾਟੀ, ਮਾਨੁਸ਼' ਨੂੰ ਨਜ਼ਰਅੰਦਾਜ ਕੀਤਾ ਅਤੇ ਸੂਬੇ ਦੇ ਵਿਕਾਸ ਲਈ ਉਸ ਕੋਲ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਕਿਹਾ,''ਤ੍ਰਿਣਮੂਲ ਕੋਲ ਪੱਛਮੀ ਬੰਗਾਲ ਦੇ ਵਿਕਾ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ