Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

01 ਜੂਨ, 2026 07:18 PM

ਕੋਲਕਾਤਾ : ਅਰਜਨਟੀਨਾ ਦੇ ਦਿੱਗਜ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਦੀ 70 ਫੁੱਟ ਉੱਚੀ ਮੂਰਤੀ ਨੂੰ ਸੋਮਵਾਰ ਨੂੰ ਸੁਰੱਖਿਆ ਕਾਰਨਾਂ ਕਰ ਕੇ ਇੱਥੇ ਲੇਕ ਟਾਊਨ ਤੋਂ ਹਟਾ ਦਿੱਤਾ ਗਿਆ। ਹਾਲੀਆ ਤੂਫਾਨਾਂ ਕਾਰਨ ਮੂਰਤੀ ਢਾਂਚਾਗਤ ਰੂਪ ਨਾਲ ਅਸਥਿਰ ਹੋ ਗਈ ਸੀ। ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੇ ਅਧਿਕਾਰੀਆਂ ਅਨੁਸਾਰ, ਮੂਰਤੀ ਨੂੰ ਬਿਨਾਂ ਕਿਸੇ ਨੁਕਸਾਨ ਦੇ ਉਸ ਦੇ ਚਬੂਤਰੇ ਤੋਂ ਵੱਖ ਕੀਤਾ ਗਿਆ ਅਤੇ ਇਕ 'ਹਾਈਡ੍ਰੋਲਿਕ ਕ੍ਰੇਨ' ਦੀ ਮਦਦ ਨਾਲ ਟਰੱਕ 'ਤੇ ਰੱਖਿਆ ਗਿਆ। ਇਹ ਮੂਰਤੀ ਫਿਲਹਾਲ ਪੀਡਬਲਿਊਡੀ ਦੀ ਨਿਗਰਾਨੀ 'ਚ ਰਹੇਗੀ। ਇਸ ਨੂੰ ਮੁੜ ਕਿੱਥੇ ਸਥਾਪਤ ਕੀਤਾ ਜਾਵੇਗਾ, ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਹਾਲਾਂਕਿ ਅਜਿਹੀ ਅਫਵਾਹ ਹੈ ਕਿ ਸੂਬਾ ਸਰਕਾਰ ਦੇ ਅੰਤਿਮ ਫੈਸਲੇ ਤੋਂ ਬਾਅਦ ਇਸ ਨੂੰ ਰਵਿੰਦਰ ਸਰੋਵਰ ਜਾਂ ਇਕੋ ਪਾਰਕ 'ਚ ਲਗਾਇਆ ਜਾ ਸਕਦਾ ਹੈ। ਮੂਰਤੀ ਨੂੰ ਲੈ ਕੇ ਚਿੰਤਾਵਾਂ ਕੁਝ ਦਿਨ ਪਹਿਲਾਂ ਉਦੋਂ ਸ਼ੁਰੂ ਹੋਈਆਂ, ਜਦੋਂ ਸਥਾਨਕ ਲੋਕਾਂ ਨੇ ਲੇਕ ਟਾਊਨ ਥਾਣੇ ਨੂੰ ਸੂਚਿਤ ਕੀਤਾ ਕਿ ਤੂਫਾਨ ਦੌਰਾਨ ਇਹ ਮੂਰਤੀ ਹਿੱਲ ਰਹੀ ਸੀ। ਪੁਲਸ ਅਤੇ ਪੀਡਬਲਿਊਡੀ ਕਰਮਚਾਰੀਆਂ ਵਲੋਂ ਕੀਤੇ ਗਏ ਨਿਰੀਖਣ ਤੋਂ ਬਾਅਦ ਠੇਕੇਦਾਰ ਨੇ ਮੂਰਤੀ ਦੇ ਬੁਨਿਆਦੀ ਜੋੜ 'ਚ ਖਰਾਬੀ ਦੀ ਗੱਲ ਕਹੀ ਅਤੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਇਹ ਢਾਂਚਾ ਖਤਰਨਾਕ ਸਥਿਤੀ 'ਚ ਹੈ ਅਤੇ ਇਸ ਦੇ ਡਿੱਗਣ ਦਾ ਖ਼ਤਰਾ ਹੈ। ਇਸ ਮੂਰਤੀ ਦਾ ਉਦਘਾਟਨ ਪਿਛਲੇ ਸਾਲ ਦਸੰਬਰ 'ਚ ਮੈਸੀ ਦੀ ਕੋਲਕਾਤਾ ਯਾਤਰਾ ਦੌਰਾਨ ਕੀਤਾ ਗਿਆ ਸੀ। ਇਸ ਪ੍ਰਾਜੈਕਟ ਦੀ ਅਗਵਾਈ ਰਾਜ ਦੇ ਸਾਬਕਾ ਮੰਤਰੀ ਸੁਜੀਤ ਬੋਸ ਨੇ ਕੀਤੀ ਸੀ, ਜਿਨ੍ਹਾਂ ਨੂੰ ਹਾਲ ਹੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਗਰਪਾਲਿਕਾ ਭਰਤੀ ਘਪਲੇ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ