Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਬੰਗਾਲ ਵੱਲ ਅੱਖ ਚੁੱਕੀ ਤਾਂ ਪਾਕਿ ਕਿੰਨੇ ਹਿੱਸਿਆਂ ’ਚ ਵੰਡਿਆ ਜਾਵੇਗਾ, ਰੱਬ ਹੀ ਜਾਣੇ : ਰਾਜਨਾਥ ਸਿੰਘ

08 ਅਪ੍ਰੈਲ, 2026 05:32 PM

ਕੋਲਕਾਤਾ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਵੱਲੋਂ ਕੋਲਕਾਤਾ ’ਤੇ ਹਮਲੇ ਦੀ ਧਮਕੀ ਸਬੰਧੀ ਹਾਲੀਆ ਟਿੱਪਣੀਆਂ ’ਤੇ ਮੰਗਲਵਾਰ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਪੱਛਮੀ ਬੰਗਾਲ ਵੱਲ ਅੱਖ ਵੀ ਚੁੱਕੀ ਤਾਂ ਪਾਕਿਸਤਾਨ ਕਿੰਨੇ ਹਿੱਸਿਆਂ ’ਚ ਵੰਡਿਆ ਜਾਵੇਗਾ, ਇਹ ਤਾਂ ਸਿਰਫ਼ ਰੱਬ ਹੀ ਜਾਣਦਾ ਹੈ। ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਰਾਜਨਾਥ ਨੇ ਕਿਹਾ ਕਿ ਉਸ ਨੂੰ ਇਤਿਹਾਸ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਾਰਤ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇਣ ਦੀ ਭੁੱਲ ਨਹੀਂ ਕਰਨੀ ਚਾਹੀਦੀ।

ਕੋਲਕਾਤਾ ਨਾਲ ਲੱਗਦੇ ਉੱਤਰ 24 ਪਰਗਨਾ ਜ਼ਿਲੇ ਦੇ ਬੈਰਕਪੁਰ ’ਚ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਤੋਂ ਬਾਅਦ ਇਕ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ’ਚ ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਨੂੰ ਅਜਿਹਾ ਭੜਕਾਊ ਬਿਆਨ ਨਹੀਂ ਦੇਣਾ ਚਾਹੀਦਾ ਸੀ। ਰਾਜਨਾਥ ਨੇ ਕਿਹਾ, “ਖਵਾਜਾ ਆਸਿਫ ਦੇ ਬਿਆਨ ’ਤੇ ਮੈਂ ਇੰਨਾ ਹੀ ਕਹਾਂਗਾ ਕਿ ਉਨ੍ਹਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 55 ਸਾਲ ਪਹਿਲਾਂ 1971 ’ਚ ਪਾਕਿਸਤਾਨ ਨੇ ਇਕ ਵਾਰ ਬੰਗਾਲ ਵੱਲ ਅੱਖ ਚੁੱਕਣ ਦੀ ਕੋਸ਼ਿਸ਼ ਕੀਤੀ ਸੀ ਤਾਂ ਉਸ ਦੇ ਦੋ ਟੋਟੇ ਹੋ ਗਏ- ਇਕ ਪਾਕਿਸਤਾਨ ਅਤੇ ਦੂਜਾ ਬੰਗਲਾਦੇਸ਼ ਬਣ ਗਿਆ।

ਇਸ ਵਾਰ ਜੇਕਰ ਅਜਿਹੀ ਹਿਮਾਕਤ ਕੀਤੀ ਤਾਂ ਉਸ ਦਾ ਕੀ ਨਤੀਜਾ ਹੋਵੇਗਾ, ਇਹ ਭਵਿੱਖ ’ਚ ਪਤਾ ਲੱਗ ਜਾਵੇਗਾ।” ਰਾਜਨਾਥ ਦਾ ਇਹ ਬਿਆਨ ਪਾਕਿ ਰੱਖਿਆ ਮੰਤਰੀ ਦੀ ਗਿੱਦੜ-ਭਬਕੀ ਤੋਂ ਕੁਝ ਦਿਨਾਂ ਬਾਅਦ ਆਇਆ ਹੈ। ਪਾਕਿ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਭਾਰਤ ਨੂੰ ਚਿਤਾਵਨੀ ਦਿੱਤੀ ਸੀ ਕਿ ਭਵਿੱਖ ’ਚ ਕਿਸੇ ਵੀ ਪ੍ਰਕਾਰ ਦੀ ਹਿਮਾਕਤ ਦੀ ਕੋਸ਼ਿਸ਼ ਦਾ ਜਵਾਬ ਕੋਲਕਾਤਾ ਤੱਕ ਹਮਲੇ ਨਾਲ ਦਿੱਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ