Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਬੰਪਰ ਵਾਧੇ ਤੋਂ ਬਾਅਦ ਮੁਨਾਫ਼ਾਵਸੂਲੀ : ਵਾਧਾ ਗੁਆ ਕੇ ਬੰਦ ਹੋਏ ਸੈਂਸੈਕਸ-ਨਿਫਟੀ, ਇਨ੍ਹਾਂ ਸਟਾਕ 'ਚ ਰਹੀ ਤੇਜੀ

23 ਅਕਤੂਬਰ, 2025 05:22 PM

ਅੱਜ 23 ਅਕਤੂਬਰ ਵੀਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਵੇਂ ਸੂਚਕਾਂਕ ਵਾਧਾ ਲੈ ਕੇ ਖੁੱਲ੍ਹੇ ਅਤੇ ਆਪਣੇ ਸਰਬੋਤਮ ਉੱਚ ਪੱਧਰ ਦੇ ਨੇੜੇ ਕਾਰੋਬਾਰ ਕਰਦੇ ਦੇਖੇ ਗਏ। ਦਿਨ ਭਰ ਦੇ ਕਾਰੋਬਾਰ ਦਰਮਿਆਨ ਬਾਜ਼ਾਰ ਨੇ ਆਪਣਾ ਵਾਧਾ ਬਰਕਰਾਰ ਰੱਖਿਆ , ਪਰ ਆਖਰੀ ਘੰਟੇ ਵਿੱਚ ਤੇਜ਼ੀ ਨਾਲ ਮੁਨਾਫ਼ਾ ਵਸੂਲੀ ਦੇਖਣ ਨੂੰ ਮਿਲੀ ਅਤੇ ਪ੍ਰਮੁੱਖ ਬੈਂਚਮਾਰਕ ਸੂਚਕਾਂਕ ਆਪਣੇ ਸਾਰੇ ਵਾਧੇ ਗੁਆ ਬੈਠੇ। 27 ਸਤੰਬਰ, 2024 ਨੂੰ ਸੈਂਸੈਕਸ 85,478 ਦੇ ਸਰਬੋਤਮ ਉੱਚ ਪੱਧਰ 'ਤੇ ਪਹੁੰਚ ਗਿਆ ਸੀ, ਅਤੇ ਨਿਫਟੀ 26,277 ਦੇ ਸਰਬੋਤਮ ਉੱਚ ਪੱਧਰ 'ਤੇ ਪਹੁੰਚ ਗਿਆ ਸੀ।

ਸੈਂਸੈਕਸ 130.06 ਅੰਕ ਭਾਵ 0.15% ਵਧ ਕੇ 84,556.40 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 21 ਸਟਾਕ ਵਾਧੇ ਨਾਲ ਅਤੇ 9 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸੇ ਨਿਫਟੀ 22.80 ਅੰਕ ਭਾਵ 0.09% ਵਧ ਕੇ 25,891.40 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਬੈਂਕ 71 ਅੰਕ ਵਧ ਕੇ 58,078 'ਤੇ ਬੰਦ ਹੋਇਆ। ਮੁਦਰਾ ਬਾਜ਼ਾਰ ਵਿੱਚ, ਰੁਪਿਆ 9 ਪੈਸੇ ਮਜ਼ਬੂਤ ਹੋ ਕੇ 87.84 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। IT Index 'ਚ ਵਾਧਆ ਦੇਖਣ ਨੂੰ ਮਿਲਿਆ ਹੈ। BIRLASOFT TECH 8%, TAKE SOLUTION 4.9%, MASTEK 4.8% और INFOSYS 4% ਦਾ ਵਾਧਾ ਲੈ ਕੇ ਬੰਦ ਹੋਏ। ਅੱਜ ਦੇ ਵਪਾਰ ਵਿੱਚ ਆਈਟੀ ਅਤੇ ਐਫਐਮਸੀਜੀ ਸਟਾਕ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਹਨ।

ਗਲੋਬਲ ਬਾਜ਼ਾਰਾਂ ਦਾ ਹਾਲ
ਵਿਦੇਸ਼ੀ ਨਿਵੇਸ਼ਕਾਂ (FIIs) ਨੇ 21 ਅਕਤੂਬਰ ਨੂੰ ਨਕਦੀ ਖੇਤਰ ਵਿੱਚ ₹96.72 ਕਰੋੜ ਦੇ ਸ਼ੇਅਰ ਖਰੀਦੇ। ਘਰੇਲੂ ਨਿਵੇਸ਼ਕਾਂ (DIIs) ਨੇ ₹607 ਕਰੋੜ ਦੀ ਸ਼ੁੱਧ ਵਿਕਰੀ ਕੀਤੀ।

ਵਿਦੇਸ਼ੀ ਨਿਵੇਸ਼ਕਾਂ ਨੇ ਅਕਤੂਬਰ ਵਿੱਚ ਹੁਣ ਤੱਕ ₹300.41 ਕਰੋੜ ਦੇ ਸ਼ੇਅਰ ਖਰੀਦੇ ਹਨ। ਘਰੇਲੂ ਨਿਵੇਸ਼ਕਾਂ ਨੇ ਇਸ ਸਮੇਂ ਦੌਰਾਨ ₹29,922.90 ਕਰੋੜ ਦੀ ਸ਼ੁੱਧ ਖਰੀਦਦਾਰੀ ਕੀਤੀ ਹੈ।

ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਵਿੱਚ ₹35,301.36 ਕਰੋੜ ਦੇ ਸ਼ੇਅਰ ਵੇਚੇ ਹਨ। ਘਰੇਲੂ ਨਿਵੇਸ਼ਕਾਂ ਨੇ ਇਸ ਸਮੇਂ ਦੌਰਾਨ ₹65,343.59 ਕਰੋੜ ਦੀ ਸ਼ੁੱਧ ਖਰੀਦਦਾਰੀ ਕੀਤੀ ਹੈ।

ਪਿਛਲੇ ਵਪਾਰਕ ਸੈਸ਼ਨ ਦਾ ਹਾਲ
21 ਅਕਤੂਬਰ ਨੂੰ, ਦੀਵਾਲੀ ਦੌਰਾਨ, ਸੈਂਸੈਕਸ ਮਹੂਰਤ ਵਪਾਰ ਦੌਰਾਨ 63 ਅੰਕ ਵਧ ਕੇ 84,426 'ਤੇ ਬੰਦ ਹੋਇਆ। ਨਿਫਟੀ 25 ਅੰਕ ਵਧ ਕੇ 25,869 'ਤੇ ਬੰਦ ਹੋਇਆ। ਆਟੋ, ਮੀਡੀਆ ਅਤੇ ਆਈਟੀ ਸਟਾਕ ਵਧੇ। PSU ਬੈਂਕ ਅਤੇ ਰੀਅਲਟੀ ਸੈਕਟਰ ਡਿੱਗ ਗਏ।

ਪਿਛਲੇ ਸਾਲ ਦੇ ਮਹੂਰਤ ਵਪਾਰ ਤੋਂ ਬਾਅਦ, ਸੈਂਸੈਕਸ 4,702 ਅੰਕ (5.90%) ਵਧਿਆ ਹੈ। ਨਿਫਟੀ 1,565 ਅੰਕ (6.44%) ਵਧਿਆ ਹੈ। ਮਹੂਰਤ ਵਪਾਰ 1 ਨਵੰਬਰ, 2024 ਨੂੰ ਹੋਇਆ ਸੀ।

ਫਿਰ ਸੈਂਸੈਕਸ 335 ਅੰਕ ਵਧ ਕੇ 79,724 'ਤੇ ਬੰਦ ਹੋਇਆ। ਨਿਫਟੀ 99 ਅੰਕ ਵਧ ਕੇ 24,304 'ਤੇ ਬੰਦ ਹੋਇਆ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ