Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਬੱਚਿਆਂ ਤੇ ਬਜ਼ੁਰਗਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਹੈਰਾਨ ਕਰ ਦੇਵੇਗੀ ਇਹ ਰਿਪੋਰਟ

08 ਸਤੰਬਰ, 2025 02:49 PM

ਚੰਡੀਗੜ੍ਹ : ਕਦੇ ਹਰਿਆਲੀ ਅਤੇ ਸਾਫ਼ ਵਾਤਾਵਰਣ ਲਈ ਜਾਣਿਆ ਜਾਂਦਾ ਚੰਡੀਗੜ੍ਹ ਹੁਣ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਪੀ. ਜੀ. ਆਈ. ਸਕੂਲ ਆਫ਼ ਪਬਲਿਕ ਹੈਲਥ ਦੇ ਪ੍ਰੋਫੈਸਰ ਡਾ. ਰਵਿੰਦਰ ਖੈਵਾਲ ਨੇ ਹਾਲੀਆ ਰਿਪੋਰਟ ’ਚ ਕਿਹਾ ਹੈ ਕਿ ਸ਼ਹਿਰ ਦੀ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਵਿਗੜ ਰਹੀ ਹੈ। ਇਹ ਸਿਰਫ਼ ਅੰਕੜੇ ਨਹੀਂ, ਸਗੋਂ ਇੱਕ ਵੱਧਦੀ ਹੋਈ ਪਬਲਿਕ ਹੈਲਥ ਐਮਰਜੈਂਸੀ ਹੈ। ਸਾਲ 2020 ’ਚ ਚੰਡੀਗੜ੍ਹ ਨੇ ਚੰਗੀ ਹਵਾ ਦੇ 121 ਦਿਨ ਦਰਜ ਕੀਤੇ ਸਨ ਪਰ ਸਾਲ 2024 ਤੱਕ ਇਹ ਗਿਣਤੀ ਘੱਟ ਕੇ ਸਿਰਫ਼ 22 ਰਹਿ ਗਈ। ਪਿਛਲੇ ਸਾਲ ਹੀ 91 ਦਿਨ ‘ਖ਼ਰਾਬ ਤੋਂ ਬੇਹੱਦ ਖ਼ਰਾਬ’ ਸ਼੍ਰੇਣੀ 'ਚ ਦਰਜ ਹੋਏ, ਜਿਨ੍ਹਾਂ ’ਚ ਪਹਿਲੀ ਵਾਰ ਗੰਭੀਰ ਪੱਧਰ ਵੀ ਦੇਖਿਆ ਗਿਆ।

ਇਸਦਾ ਸਿੱਧੇ ਤੌਰ 'ਤੇ ਅਸਰ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੀਮਾਰੀਆਂ ਤੋਂ ਪੀੜਤ ਲੋਕਾਂ ’ਤੇ ਪੈ ਰਿਹਾ ਹੈ। ਡਾ. ਖੈਵਾਲ ਮੁਤਾਬਕ ਪ੍ਰਦੂਸ਼ਣ ਦਾ ਦਿਲ ਦੀਆਂ ਬਿਮਾਰੀਆਂ, ਸਟਰੋਕ, ਸਾਹ ਦੀਆਂ ਸਮੱਸਿਆਵਾਂ, ਸ਼ੂਗਰ ਅਤੇ ਮਾਨਸਿਕ ਸਿਹਤ ’ਤੇ ਵੀ ਅਸਰ ਪੈ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਛੋਟੇ-ਛੋਟੇ ਕਦਮ ਕਾਫ਼ੀ ਨਹੀਂ ਹੋਣਗੇ, ਸਗੋਂ ਵੱਡੇ ਅਤੇ ਵਿਗਿਆਨ-ਅਧਾਰਿਤ ਬਦਲਾਅ ਦੀ ਲੋੜ ਹੈ।

ਗ਼ੈਰ-ਮੋਟਰਾਈਜ਼ਡ ਟਰਾਂਸਪੋਰਟ ਨੂੰ ਉਤਸ਼ਾਹਿਤ ਕਰੋ
ਡਾ. ਖੈਵਾਲ ਨੇ ਕਿਹਾ ਕਿ ਮੋਬਾਇਲ ਐਪਸ ਵਰਗੇ ਸਮੀਰ ਐਪ ਨਾਗਰਿਕਾਂ ਨੂੰ ਪ੍ਰਦੂਸ਼ਣ ਦੀ ਰਿਪੋਰਟ ਕਰਨ ਦਾ ਮੌਕਾ ਦਿੰਦੇ ਹਨ, ਪਰ ਹਾਲੇ ਵਰਤੋਂ ਬਹੁਤ ਘੱਟ ਹੈ। ਜ਼ਰੂਰੀ ਹੈ ਕਿ ਲੋਕ ਘੱਟ ਵਾਹਨ ਚਲਾਉਣ, ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਅਤੇ ਸਾਈਕਲਾਂ ਵਰਗੀ ਗੈਰ-ਮੋਟਰਾਈਜ਼ਡ ਟਰਾਂਸਪੋਰਟ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਚੰਡੀਗੜ੍ਹ ਨੂੰ ਸਿਰਫ਼ ਸ਼ਹਿਰ-ਵਿਸ਼ੇਸ਼ ਨੀਤੀ ਨਾਲ ਨਹੀਂ, ਸਗੋਂ ਮੋਹਾਲੀ ਅਤੇ ਪੰਚਕੂਲਾ ਸਮੇਤ ਪੂਰੇ ਟ੍ਰਾਈਸਿਟੀ ਖੇਤਰ ਦੇ ਨਾਲ ਮਿਲ ਕੇ ਰਣਨੀਤੀ ਬਣਾਉਣੀ ਪਵੇਗੀ। ਸੜਕਾਂ ਦੀ ਗੁਣਵੱਤਾ ਵਿਚ ਸੁਧਾਰ ਕਰਨਾ, ਟੋਏ ਭਰਨਾ, ਧੂੜ ਘਟਾਉਣਾ ਅਤੇ ਗ੍ਰੀਨ ਟਰਾਂਸਪੋਰਟ ਇਨਫਰਾਸਟ੍ਰਕਚਰ ’ਚ ਨਿਵੇਸ਼ ਕਰਨਾ ਜ਼ਰੂਰੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ