Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

03 ਨਵੰਬਰ, 2026 05:47 PM

ਚੰਡੀਗੜ੍ਹ/ਜਲੰਧਰ : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ’ਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ’ਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ’ਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਮੰਤਰੀ ਨੇ ਦੱਸਿਆ ਕਿ 2025 ਦੌਰਾਨ ਜ਼ਿਲਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ। ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 1,595 ਬੱਸਾਂ ਦੇ ਚਲਾਨ ਕੀਤੇ ਗਏ ਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਸਕੂਲਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸੁਰੱਖਿਆ ਮਾਪਦੰਡ ਪੂਰੇ ਕਰਨ ਵਾਲੇ ਵਾਹਨਾਂ ਦੀ ਵਰਤੋਂ ਕੀਤੀ ਜਾਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ