Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬੱਸੀ ਪਠਾਣਾ ਦੇ MLA ਰੂਪਿੰਦਰ ਵਿੱਕੀ ਰਾਹਤ ਸਮਗਰੀ ਲੈ ਕੇ ਪਹੁੰਚੇ ਕਲਾਨੌਰ

30 ਅਗਸਤ, 2025 10:02 PM

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਰਾਵੀ ਦਰਿਆ ਕੰਢੇ ਸਥਿਤ 150 ਦੇ ਕਰੀਬ ਪਿੰਡਾਂ ਨੂੰ ਦਰਿਆ ਦੀ ਮਾਰ ਪਈ ਹੈ । ਹਜੇ ਵੀ ਹਾਲਾਤ ਅਜਿਹੇ ਹਨ ਕਿ ਬਹੁਤ ਸਾਰੇ ਪਿੰਡਾਂ ਵਿੱਚ ਛੇ ਛੇ ਫੁੱਟ ਪਾਣੀ ਖੜਾ ਹੈ ਅਤੇ ਲੋਕ ਛੱਤਾਂ ਤੇ ਮਦਦ ਦੀ ਉਡੀਕ ਕਰ ਰਹੇ ਹਨ। ਬਹੁਤ ਸਾਰੀਆਂ ਸਮਾਜ ਸੇਵੀ ਜਥੇਬੰਦੀਆਂ ,ਕਿਸਾਨ ਆਗੂ, ਉਹਨਾਂ ਇਲਾਕਿਆਂ ਦੇ ਲੋਕ ਜਿੱਥੇ ਹੜਾਂ ਦੀ ਮਾਰ ਨਹੀਂ ਪਈ ਹੈ ਪ੍ਰਸ਼ਾਸਨ ਅਤੇ ਸਰਕਾਰ ਵੀ ਆਪਣੇ ਆਪਣੇ ਤੌਰ ਤੇ ਹੜ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਉਥੋਂ ਕੱਢਣ ਜਾਂ ਫਿਰ ਮਦਦ ਪਹੁੰਚਾਉਣ ਵਿੱਚ ਲੱਗੇ ਹੋਏ ਹਨ ।ਬੱਸੀ ਪਠਾਨਾਂ ਦੇ ਵਿਧਾਇਕ ਰੁਪਿੰਦਰ ਵਿੱਕੀ ਆਪਣੇ ਸਾਥੀਆਂ ਸਮੇਤ ਕਲਾਨੌਰ ਹਲਕੇ ਵਿੱਚ ਹੜ ਵਿੱਚ ਫਸੇ ਲੋਕਾਂ ਲਈ ਰਾਸ਼ਨ ਲੈ ਕੇ ਕਲਾਨੋਰ ਪਹੁੰਚੇ। ਵਿਧਾਇਕ ਨੇ ਕਿਹਾ ਕਿ ਸਰਕਾਰ ਹੜ ਵਿੱਚ ਫਸੇ ਹਰ ਪੰਜਾਬੀ ਨੂੰ ਸੁਰੱਖਿਅਤ ਬਚਾਉਣ ਦੇ ਉਪਰਾਲੇ ਕਰਨ ਅਤੇ ਹੜ ਪੀੜਤਾ ਤੱਕ ਰਾਸ਼ਨ, ਦਵਾਈਆਂ, ਪਸ਼ੂਆਂ ਦਾ ਚਾਰਾ ਅਤੇ ਹੋਰ ਜਰੂਰਤ ਦਾ ਸਮਾਨ ਪਹੁੰਚਾਉਣ ਲਈ ਬਚਨ ਬਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ