Wednesday, October 28, 2026
BREAKING
• ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ • ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ • ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ • 1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ • ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ • ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ • ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ

ਪੰਜਾਬ

ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਿਨ

28 ਅਕਤੂਬਰ, 2026 04:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਸਥਾਨਕ ਬੀ.ਡੀ.ਸੀ.ਬਲੱਡ ਸੈਂਟਰ ਵਿਖੇ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਸ੍ਰੀਮਤੀ ਸੰਗੀਤਾ ਗਿੱਲ੍ਹ ਐਮ.ਸੀ ਵਲੋਂ ਆਪਣੇ ਕਰ ਕਮਲਾਂ ਨਾਲ੍ਹ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ੍ਹ ਸ੍ਰੀ ਵਿੱਕੀ ਗਿੱਲ, ਪ੍ਰੇਰਕ ਗੌਰਵ ਪ੍ਰਧਾਨ,26 ਵੀਂ ਵਾਰ ਖੂਨਦਾਨੀ ਲਖਵੀਰ ਸਿੰਘ ਰਾਹੋਂ, ਅਜੇ ਚੇਚੀ, ਜੀ.ਐਸ.ਤੂਰ, ਜੇ.ਐਸ.ਗਿੱਦਾ, ਮੈਨੇਜਰ ਮਨਮੀਤ ਸਿੰਘ ਹਾਜਰ ਸਨ। ਕੈਂਪ ਦਾ ਆਯੋਜਿਨ ਭਗਵਾਨ ਬਾਲਮੀਕੀ ਨੌਜਵਾਨ ਸਭਾ ਸਲੋਹ ਵਲੋਂ ਬੀ.ਡੀ.ਸੀ ਦੇ ਤਕਨੀਕੀ ਸਹਿਯੋਗ ਨਾਲ੍ਹ ਕੀਤਾ ਗਿਆ। ਡਾ.ਅਜੇ ਬੱਗਾ ਦੀ ਅਗਵਾਈ ਵਿੱਚ ਬੀ.ਡੀ.ਸੀ ਦੀ ਤਕਨੀਕੀ ਟੀਮ ਨੇ ਖੂਨਦਾਨੀਆਂ ਤੋਂ ਖੂਨ ਪ੍ਰਾਪਤ ਕੀਤਾ ਕੈਂਪ ਵਿੱਚ ਕੁੱਲ ਪੰਜਾਹ ਖੂਨਦਾਨੀ ਫ਼ਰਿਸ਼ਤਿਆਂ ਨੇ ਸਵੈ ਇਛੁੱਕ ਖੂਨਦਾਨ ਕੀਤਾ। ਜੀ.ਐਸ.ਤੂਰ, ਜੇ.ਐਸ.ਗਿੱਦਾ ਅਤੇ  ਡਾ.ਅਜੇ ਬੱਗਾ ਨੇ ਇਸ ਮੌਕੇ ਭਗਵਾਨ ਬਾਲਮੀਕੀ ਜੀ ਪ੍ਰਤੀ ਸ਼ਰਧਾ ਪੂਰਬਕ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਭਗਵਾਨ ਬਾਲਮੀਕੀ ਜੀ ਨੇ ਵਿਸ਼ਵ ਨੂੰ ਗਿਆਨ ਵੰਡਣ‌ ਦੀ ਮਹਾਨ ਤੇ ਪਵਿੱਤਰ ਸੇਵਾ ਕੀਤੀ। ਇਸ ਲਈ ਉਹਨਾਂ ਦੇ ਹੱਥ ਵਿੱਚ ਹਮੇਸ਼ਾ ਕਲਮ ਵਿਖਾਈ ਗਈ ਹੈ।ਉਹਨਾਂ ਦੀ ਸਿੱਖਿਆਵਾਂ ਦੇ ਫਲਸਰੂਪ ਅੱਜ ਪੁੰਨ ਦੇ ਕਾਰਜ ਹੋ ਰਹੇ ਹਨ। ਬੀ.ਡੀ.ਸੀ ਵਲੋਂ ਇਸ ਮੌਕੇ ਖੂਨਦਾਨੀ ਫ਼ਰਿਸ਼ਤਿਆਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ