Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

22 ਅਪ੍ਰੈਲ, 2026 07:36 PM

ਚੰਡੀਗੜ੍ਹ : ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ 'ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦੀ ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ 'ਤੇ ਆਧਾਰਿਤ ਹੈ।"

ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, "ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ। ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ।"

ਕਰਜ਼ੇ ਦੀ ਵਾਪਸੀ ਵਿਧੀ ਬਾਰੇ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਜ਼ੋਰ ਦਿੱਤਾ ਕਿ ਇਸ ਢਾਂਚੇ ਨੂੰ ਇਸ ਤਰ੍ਹਾਂ ਉਲੀਕਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ 'ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ, "ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ 'ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ। ਇਹ ਕਿਸ਼ਤਾਂ ਜੂਨ ਮਹੀਨੇ ਦੀ ਤਨਖਾਹ, ਜੋ ਜੁਲਾਈ ਵਿੱਚ ਅਦਾ ਕੀਤੀ ਜਾਂਦੀ ਹੈ, ਤੋਂ ਸ਼ੁਰੂ ਹੋਣਗੀਆਂ, ਜਿਸ ਨਾਲ ਇਹ ਯਕੀਨੀ ਬਣੇਗਾ ਕਿ ਚਾਲੂ ਵਿੱਤੀ ਸਾਲ ਦੇ ਮੁਕੰਮਲ ਹੋਣ ਤੋਂ ਪਹਿਲਾਂ ਕਰਜ਼ੇ ਦੀ ਪੂਰੀ ਵਸੂਲੀ ਹੋ ਜਾਵੇ।"

ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਦੀ ਮੁੜ ਪੁਸ਼ਟੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨ ਦੀ ਵਿਆਪਕ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ, "ਸਾਡੇ ਮੁਲਾਜ਼ਮਾਂ ਦੀ ਭਲਾਈ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।"
-----------

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ