Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਸ਼ਟਰੀ

ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ

15 ਅਕਤੂਬਰ, 2026 06:48 PM

ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸ਼ੁੱਕਰਵਾਰ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ 'ਚ ਕਨਾਟ ਪਲੇਸ ਅਤੇ ਜੰਤਰ-ਮੰਤਰ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਜਾਵੇਗੀ ਅਤੇ ਅਰਧ ਸੈਨਿਕ ਫੋਰਸਾਂ ਦੀਆਂ ਕਈ ਕੰਪਨੀਆਂ ਪਹਿਲਾਂ ਤੋਂ ਹੀ ਰਾਸ਼ਟਰੀ ਰਾਜਧਾਨੀ 'ਚ ਤਾਇਨਾਤ ਹਨ। ਪੁਲਸ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸ਼ੁੱਕਰਵਾਰ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ 'ਚ 'ਲਹਿਰਾ ਦੋ ਤਿਰੰਗਾ' ਦੇ ਨਾਅਰੇ ਹੇਠ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।

ਇਕ ਸੂਤਰ ਨੇ ਕਿਹਾ ਕਿ ਪੁਲਸ ਰਣਨੀਤਕ ਸਥਾਨਾਂ 'ਤੇ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ, ਬੈਰੀਕੇਡ ਲਗਾਏਗੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਦਰਸ਼ਨਕਾਰੀਆਂ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਨਿਯਮਿਤ ਕਰੇਗੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਕਨਾਟ ਪਲੇਸ ਪ੍ਰਦਰਸ਼ਨ ਲਈ ਕੋਈ ਨਿਰਧਾਰਤ ਵਿਰੋਧ ਸਥਾਨ ਨਹੀਂ ਹੈ। ਅਧਿਕਾਰੀ ਨੇ ਕਿਹਾ,"ਜੰਤਰ-ਮੰਤਰ ਨੂੰ ਇਕ ਨਿਰਧਾਰਤ ਵਿਰੋਧ ਸਥਾਨ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਲੋੜੀਂਦੀ ਆਗਿਆ ਪ੍ਰਾਪਤ ਕਰਨ ਤੋਂ ਬਾਅਦ ਰਾਮਲੀਲਾ ਮੈਦਾਨ, ਬੁਰਾੜੀ ਮੈਦਾਨ ਜਾਂ ਸੀਬੀਡੀ ਮੈਦਾਨ 'ਚ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ।''

ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਦਾ ਐਲਾਨ ਸੀਜੇਪੀ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਜੰਤਰ-ਮੰਤਰ ਪਹੁੰਚਣ ਤੋਂ ਬਾਅਦ ਗ੍ਰਿਫ਼ਤਾਰ ਕਰਨ ਅਤੇ ਇਕ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਵਲੋਂ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਣ ਤੋਂ ਬਾਅਦ ਕੀਤਾ ਗਿਆ। ਇਕ ਬਿਆਨ 'ਚ, ਦੀਪਕੇ ਨੇ ਨਾਗਰਿਕਾਂ ਨੂੰ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਝੰਡਾ ਲਹਿਰਾਉਣਾ ਇਕ ਲੋਕਤੰਤਰੀ ਅਧਿਕਾਰ ਹੈ। ਸੰਗਠਨ ਨੇ ਸ਼ੁੱਕਰਵਾਰ ਸ਼ਾਮ 5 ਵਜੇ ਹੋਰ ਸ਼ਹਿਰਾਂ 'ਚ ਸਮਾਨਾਂਤਰ ਤਿਰੰਗਾ ਮਾਰਚ ਕਰਨ ਦਾ ਵੀ ਸੱਦਾ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ

ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ

SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'

SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'