Thursday, July 30, 2026
BREAKING
ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਪੰਜਾਬ

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

16 ਦਸੰਬਰ, 2025 06:57 PM

ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਵਿਚ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪਈਆ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ, ਗਿਣਤੀ ਲਈ ਸਟਾਫ, ਸਟਾਫ਼ ਦੀ ਸਿਖਲਾਈ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ਪੰਚਾਲ ਨੇ ਕਿਹਾ ਕਿ ਕਪੂਰਥਲਾ ਤੇ ਫੱਤੂਢੀਂਗਾ ਬਲਾਕ ਲਈ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਕੇਂਦਰ ਕਪੂਰਥਲਾ, ਨਡਾਲਾ ਬਲਾਕ ਲਈ ਪ੍ਰੇਮ ਕਰਮਸਰ ਕਾਲਜ ਨਡਾਲਾ , ਸੁਲਤਾਨਪੁਰ ਲੋਧੀ ਲਈ ਬੀ ਡੀ ਪੀ ਓ ਦਫ਼ਤਰ ਸੁਲਤਾਨਪੁਰ ਲੋਧੀ ਤੇ ਫਗਵਾੜਾ ਬਲਾਕ ਲਈ ਰਾਮਗੜ੍ਹੀਆ ਪੌਲੀਟੈਕਨਿਕ ਕਾਲਜ ਵਿਖੇ ਹੋਵੇਗੀ। ਇਸੇ ਦੌਰਾਨ ਅੱਜ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼