Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਪੰਜਾਬ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

28 ਅਕਤੂਬਰ, 2026 05:18 PM

ਜਲਾਲਾਬਾਦ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜ਼ਰੂਰੀ ਰੱਖ-ਰਖਾਅ ਦੇ ਕੰਮਾਂ ਦੇ ਮੱਦੇਨਜ਼ਰ 66 ਕੇ. ਵੀ. ਸਬ-ਸਟੇਸ਼ਨ ਚੱਕ ਜਾਨੀਸਰ ਵਿਖੇ ਸ਼ਟਡਾਊਨ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਸਬ-ਸਟੇਸ਼ਨ ’ਤੇ 220 ਵੋਲਟ ਦੀ ਨਵੀਂ ਬੈਟਰੀ ਸਥਾਪਿਤ (ਇੰਸਟਾਲ) ਕਰਨ ਦਾ ਕੰਮ ਕੀਤਾ ਜਾਣਾ ਹੈ। ਇਸ ਕਾਰਨ ਮਿਤੀ 29 ਅਕਤੂਬਰ 2026 ਨੂੰ ਸਵੇਰੇ 10.30 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।


ਇਸ ਸ਼ਟਡਾਊਨ ਨਾਲ 66 ਕੇ.ਵੀ. ਸਬ-ਸਟੇਸ਼ਨ ਚੱਕ ਜਾਨੀਸਰ ਤੋਂ ਚੱਲਦੇ 11 ਕੇ.ਵੀ. ਫੀਡਰਾਂ ਨਾਲ ਜੁੜੇ ਇਲਾਕੇ ਪ੍ਰਭਾਵਿਤ ਹੋਣਗੇ, ਜਿਨ੍ਹਾਂ ਵਿਚ ਚੱਕ ਜਾਨੀਸਰ ਜੀ-5, ਚੱਕ ਜਾਨੀਸਰ ਏ. ਪੀ., ਚੱਕ ਸੁਹੇਲੇ ਵਾਲਾ ਏ. ਪੀ. ਅਤੇ ਚੱਕ ਸੁਹੇਲੇ ਵਾਲਾ ਯੂ. ਪੀ. ਐੱਸ. ਫੀਡਰ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ