Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਪੰਜਾਬ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

26 ਅਗਸਤ, 2026 05:47 PM

ਚੰਡੀਗੜ੍ਹ : ਪੰਜਾਬ ’ਚ 27 ਅਗਸਤ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਟਕੀਆਂ ਮੰਗਾਂ ਨੂੰ ਲੈ ਕੇ ‘ਮਹਾ ਹੜਤਾਲ’ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਵਿਭਾਗਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰਹੇਗਾ। ਹਾਲਾਂਕਿ ਮੁਲਾਜ਼ਮ ਜਥੇਬੰਦੀਆਂ ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ‘ਪੰਜਾਬ ਬੰਦ’ ਦੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਸਪੱਸ਼ਟ ਕੀਤਾ ਹੈ ਕਿ ਇਹ ਹੜਤਾਲ ਸਿਰਫ਼ ਸਰਕਾਰੀ ਦਫ਼ਤਰਾਂ ਤੱਕ ਸੀਮਤ ਰਹੇਗੀ। ਇਸ ਦੌਰਾਨ ਆਮ ਬਾਜ਼ਾਰ, ਨਿੱਜੀ ਅਦਾਰੇ, ਟਰਾਂਸਪੋਰਟ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ।

ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਮੁਲਾਜ਼ਮ ਆਗੂਆਂ ਨੂੰ 27 ਅਗਸਤ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ ਪਰ ਜਥੇਬੰਦੀਆਂ ਨੇ ਮੀਟਿੰਗ ਦੇ ਬਾਵਜੂਦ ਹੜਤਾਲ ਪੂਰੀ ਦ੍ਰਿੜ੍ਹਤਾ ਨਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਪੰਜਾਬ ਬੰਦ ਤੇ ਇਸ ਮੁਲਾਜ਼ਮ ਹੜਤਾਲ ’ਚ ਵੱਡਾ ਫ਼ਰਕ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੁਕਾਨਾਂ ਅਤੇ ਸੜਕਾਂ ਬੰਦ ਕਰਵਾਉਣ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਦਾ ਮੁੱਖ ਮਕਸਦ ਮੁਲਾਜ਼ਮਾਂ ਦੇ ਜਾਇਜ਼ ਸੰਘਰਸ਼ ਨੂੰ ਬਦਨਾਮ ਕਰਨਾ ਹੈ। ਸੂਬੇ ਭਰ ਦੇ ਆਮ ਬਾਜ਼ਾਰ, ਨਿੱਜੀ ਦੁਕਾਨਾਂ, ਵਪਾਰਕ ਅਦਾਰੇ, ਸੜਕੀ ਆਵਾਜਾਈ, ਨਿੱਜੀ ਦਫ਼ਤਰ ਤੇ ਬੈਂਕ ਰੋਜ਼ਾਨਾ ਵਾਂਗ ਖੁੱਲ੍ਹੇ ਰਹਿਣਗੇ। ਮੈਡੀਕਲ ਸੇਵਾਵਾਂ, ਐਂਬੂਲੈਂਸ ਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ