Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

09 ਅਗਸਤ, 2026 08:16 PM

ਜਲੰਧਰ : ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

 

ਮਾਛੀਵਾੜਾ ਸਾਹਿਬ, (ਟੱਕਰ) : ਮਾਛੀਵਾੜਾ ਸਾਹਿਬ ਗਰਿੱਡ ’ਚ ਟੀ-1 ਪਾਵਰ ਟਰਾਂਸਫਾਰਮਰ ਦੀ ਮੁਰੰਮਤ ਕਾਰਨ ਇਸ ਤੋਂ ਚੱਲਣ ਵਾਲੀ ਬਿਜਲੀ ਸਪਲਾਈ ਸੋਮਵਾਰ 10 ਅਗਸਤ ਨੂੰ ਬੰਦ ਰਹੇਗੀ। ਐੱਸ.ਡੀ.ਓ. ਦਲਜੀਤ ਸਿੰਘ ਨੇ ਦੱਸਿਆ ਕਿ ਬਿੰਦਰਾ ਮਿੱਲ, ਗਰਗਕੋਨ ਕਾਸਟ, ਚਰਨ ਕੰਵਲ ਸਾਹਿਬ, ਮਾਰਕਫੈੱਡ, ਊਰਨਾ, ਮਿਲਕੋਵਾਲ, ਚਕਲੀ ਆਦਲ, ਅਢਿਆਣਾ, ਮੇਨ ਬਜਾਰ ਫੀਡਰ, ਸ਼ੇਰਗਿੱਲ ਅਤੇ ਗੜ੍ਹੀ ਬੇਟ ਮੋਟਰਾਂ ਵਾਲੇ ਫੀਡਰ ਸਵੇਰੇ 10 ਵਜੇ ਤੋਂ 12 ਵਜੇ ਤੱਕ ਬੰਦ ਰਹਿਣਗੇ। ਇਹ ਸਮਾਂ ਵੱਧ ਘੱਟ ਵੀ ਸਕਦਾ ਹੈ।

 

ਅੰਮ੍ਰਿਤਸਰ, (ਸ. ਹ.)- ਚਾਟੀਵਿੰਡ ਸਬ-ਡਵੀਜ਼ਨ ਦੇ ਐੱਸ. ਡੀ. ਓ. ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ 10 ਅਗਸਤ ਨੂੰ 11 ਕੇ. ਵੀ. ਫੀਡਰ ਬੀਬੀ ਕੌਲਾਂ ਜੀ ਜ਼ਰੂਰੀ ਮੁਰਮੰਤ ਦੌਰਾਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗਾ। ਇਸ ਦੌਰਾਨ ਗੰਡਾ ਸਿੰਘ ਕਾਲੋਨੀ, ਉੱਤਮ ਨਗਰ, ਸਰਬਜੀਤ ਨਗਰ, ਬਾਬਾ ਦੀਪ ਸਿੰਘ ਐਵੇਨਿਊ, ਗੁਰੂ ਰਾਮ ਦਾਸ ਐਵੈਨਿਊ, ਮਾਤਾ ਕੌਲਾਂ ਜੀ ਨਗਰ, ਕ੍ਰਿਸ਼ਨਾ ਨਗਰ ਆਦਿ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ