Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

ਭਲਕੇ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ‘ਗੋਡੇ ਗੋਡੇ ਚਾਅ 2’ !

21 ਅਕਤੂਬਰ, 2025 07:24 PM

ਜ਼ੀ ਸਟੂਡੀਓਜ਼ ਵੱਲੋਂ ਵੀ. ਐੱਚ. ਐਂਟਰਟੇਨਮੈਂਟ ਨਾਲ ਮਿਲ ਕੇ ਇਸ ਦੀਵਾਲੀ ਮੌਕੇ 21 ਅਕਤੂਬਰ ਨੂੰ ਬੇਸਬਰੀ ਨਾਲ ਉਡੀਕੀ ਰਹੀ ਪੰਜਾਬੀ ਫੈਮਿਲੀ ਐਂਟਰਟੇਨਰ ਫਿਲਮ ‘ਗੋਡੇ ਗੋਡੇ ਚਾਅ 2’ ਰਿਲੀਜ਼ ਕੀਤੀ ਜਾ ਰਹੀ ਹੈ। ਫਿਲਮ ਵਿਚ ਐਮੀ ਵਰਕ, ਤਾਨੀਆ, ਗੁਰਜੈਜ਼, ਗੀਤਾਜ਼ ਬਿੰਦਰਖੀਆ, ਨਿਕੀਤ ਢਿੱਲੋਂ, ਅਮ੍ਰਿਤ ਐਂਬੀ, ਮਿੰਟੂ ਕਾਪਾ, ਸਰਦਾਰ ਸੋਹੀ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ ਤੇ ਗੁਰਪ੍ਰੀਤ ਭੰਗੂ ਅਹਿਮ ਭੂਮਿਕਾਵਾਂ ਵਿਚ ਨਜ਼ਰ ਆਉਣਗੇ।

ਮਸ਼ਹੂਰ ਲੇਖਕ ਜਗਦੀਪ ਸਿੱਧੂ ਵੱਲੋਂ ਲਿਖੀ ਅਤੇ ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਹਰ ਉਮਰ ਦੇ ਦਰਸ਼ਕਾਂ ਲਈ ਹਾਸਾ, ਜਜ਼ਬਾਤ ਅਤੇ ਪੁਰਾਣੀਆਂ ਯਾਦਾਂ ਵਾਪਸ ਲਿਆਉਣ ਦਾ ਵਾਅਦਾ ਕਰਦੀ ਹੈ। ਕਹਾਣੀ ਪਹਿਲੇ ਹਿੱਸੇ ‘ਗੋਡੇ ਗੋਡੇ ਚਾਅ’ ਦੀ ਵਿਰਾਸਤ ਨੂੰ ਖੂਬਸੂਰਤੀ ਨਾਲ ਅੱਗੇ ਵਧਾਉਂਦੀ ਹੈ, ਜਿਸ ਨੂੰ ਬੈਸਟ ਪੰਜਾਬੀ ਫਿਲਮ ਦਾ ਨੈਸ਼ਨਲ ਅਵਾਰਡ ਮਿਲਿਆ ਸੀ।

ਫਿਲਮ ਦਾ ਮਿਊਜ਼ਿਕ ਪਹਿਲਾਂ ਹੀ ਸੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ। ਇਸ ਦੇ ਗੀਤ ਹਰ ਪਲੇਟਫਾਰਮ ’ਤੇ ਟਰੈਂਡ ਕਰ ਰਹੇ ਹਨ ਅਤੇ ਹਰ ਉਮਰ ਦੇ ਦਰਸ਼ਕਾਂ ਦੇ ਦਿਲਾਂ ਨੂੰ ਜਿੱਤ ਰਹੇ ਹਨ। ਆਪਣੀ ਸ਼ਾਨਦਾਰ ਕਾਸਟ, ਦਿਲ ਨੂੰ ਛੂਹਣ ਵਾਲੇ ਮਿਊਜ਼ਿਕ ਅਤੇ ਇਮੋਸ਼ਨਲ ਕਹਾਣੀ ਨਾਲ ‘ਗੋਡੇ ਗੋਡੇ ਚਾਅ 2’ ਇਸ ਤਿਉਹਾਰ ਦੇ ਮੌਕੇ ਨੂੰ ਖੁਸ਼ੀ ਨਾਲ ਰੌਸ਼ਨ ਕਰਨ ਲਈ ਤਿਆਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼