Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

22 ਅਪ੍ਰੈਲ, 2026 07:00 PM

ਚਮੋਲੀ : ਉੱਤਰਾਖੰਡ 'ਚ ਬਦਰੀਨਾਥ ਧਾਮ ਦੇ ਕਿਵਾੜ ਵੀਰਵਾਰ ਨੂੰ ਸਵੇਰੇ 6.15 ਵਜੇ ਖੁੱਲ੍ਹਣਗੇ। ਇਸ ਲਈ ਕਰੋੜਾਂ ਹਿੰਦੂਆਂ ਦੀ ਆਸਥਾ ਦੇ ਕੇਂਦਰ ਬਦਰੀਨਾਥ ਮੰਦਰ, ਵਿਰਾਟ ਅਤੇ ਸਿੰਘਦੁਆਰ ਸਮੇਤ ਬਦਰੀਨਾਥ ਪੁਰੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਭਗਵਾਨ ਬਦਰੀ ਵਿਸ਼ਾਲ ਦੇ ਪਹਿਲੇ ਦਰਸ਼ਨ ਲਈ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਹੀ ਬਦਰੀਨਾਥ ਪਹੁੰਚ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਇਸ ਮੰਗਲਮ ਮੌਕੇ 'ਤੇ ਮੌਜੂਦ ਰਹਿਣਗੇ।

ਬਦਰੀਨਾਥ, ਕੇਦਾਰਨਾਥ ਮੰਦਰ ਕਮੇਟੀ ਦੇ ਮੀਡੀਆ ਇੰਚਾਰਜ ਡਾਕਟਰ ਹਰੀਸ਼ ਗੌੜ ਨੇ ਬੁੱਧਵਾਰ ਨੂੰ ਦੱਸਿਆ ਕਿ ਭਗਵਾਨ ਬਦਰੀ ਵਿਸ਼ਾਲ ਦੇ ਮੰਦਰ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਪਰੰਪਰਾ ਅਤੇ ਮਾਨਤਾਵਾਂ ਅਨੁਸਾਰ ਊਧਵ ਜੀ ਅਤੇ ਕੁਬੇਰ ਮਹਾਰਾਜ ਦੀਆਂ ਪਾਲਕੀਆਂ ਬੁੱਧਵਾਰ ਨੂੰ ਪਾਂਡੁਕੇਸ਼ਵਰ ਤੋਂ ਬਦਰੀਨਾਥ ਪਹੁੰਚੀਆਂ। ਭਗਵਾਨ ਸ਼੍ਰੀ ਕ੍ਰਿਸ਼ਨ ਦੇ ਮਿੱਤਰ ਊਧਵ ਅਤੇ ਦੇਵਤਿਆਂ ਦੇ ਖਜ਼ਾਨਚੀ ਕੁਬੇਰ ਮਹਾਰਾਜ ਦੀ ਪਵਿੱਤਰ ਉਤਸਵ ਪਾਲਦੀਆਂ ਬਦਰੀ ਮੰਦਰ, ਪਾਂਡੁਕੇਸ਼ਵਰ ਤੋਂ ਬੁੱਧਵਾਰ ਨੂੰ ਜੈ ਘੋਸ਼ ਨਾਲ ਬਦਰੀਨਾਥ ਧਾਮ ਪਹੁੰਚੀ। ਪੂਰੀ ਬਦਰੀਨਾਥ ਪੁਰੀ ਭਗਤੀ ਵਾਲਾ ਮਾਹੌਲ ਹੈ। ਚਾਰੇ ਪਾਸੇ ਜੈ ਬਦਰੀ ਵਿਸ਼ਾਲ ਦੇ ਜੈਕਾਰੇ ਹੋ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ