Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਭਲਕੇ ਹੋਵੇਗਾ ਅਜੀਤ ਪਵਾਰ ਦਾ ਸਸਕਾਰ ! ਬਾਰਾਮਤੀ 'ਚ ਹੀ ਹੋਣਗੀਆਂ ਅੰਤਿਮ ਰਸਮਾਂ

28 ਜਨਵਰੀ, 2026 06:45 PM

ਮੁੰਬਈ : ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਤੇ ਐੱਨਸੀਪੀ ਨੇਤਾ ਅਜੀਤ ਪਵਾਰ ਦਾ ਬੁੱਧਵਾਰ ਨੂੰ ਜਹਾਜ਼ ਹਾਦਸੇ 'ਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਯਾਨੀ ਵੀਰਵਾਰ ਸਵੇਰੇ 11 ਵਜੇ ਹੋਵੇਗਾ। ਅਜੀਤ ਪਵਾਰ ਦੇ ਅੰਤਿਮ ਸੰਸਕਾਰ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋ ਸਕਦੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਪਹਿਲਾਂ ਹੀ ਬਾਰਾਮਤੀ ਪਹੁੰਚ ਚੁੱਕੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਮੌਕੇ ਪ੍ਰਧਾਨ ਮੰਤਰੀ ਵੀ ਬਾਰਾਮਤੀ ਜਾ ਸਕਦੇ ਹਨ।

ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ਸੀ। ਜਹਾਜ਼ ਕ੍ਰੈਸ਼-ਲੈਂਡਿੰਗ ਕਰਦੇ ਹੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਤਿੰਨ ਯਾਤਰੀ ਅਤੇ 2 ਪਾਇਲਟ ਸ਼ਾਮਲ ਹਨ। ਇਹ ਹਾਦਸਾ ਸਵੇਰੇ 8.45 ਵਜੇ ਬਾਰਾਮਤੀ ਏਅਰਪੋਰਟ 'ਤੇ ਹੋਇਆ, ਜਦੋਂ ਉਨ੍ਹਾਂ ਦਾ ਚਾਰਟਰਡ ਜਹਾਜ਼ ਲੈਂਡ ਕਰਨ ਵਾਲਾ ਸੀ। ਇਸ ਹਾਦਸੇ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ