Tuesday, September 22, 2026
BREAKING
ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ 'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ 'ਜਵਾਬ' ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ NH 305 'ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ, ਇਕ ਹੋਰ ਜ਼ਖ਼ਮੀ 'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ 'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ 'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ ਰੋਮਾਂਟਿਕ ਚਾਰਮ

ਪੰਜਾਬ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

22 ਸਤੰਬਰ, 2026 06:00 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਇੱਥੋਂ ਨਜ਼ਦੀਕ ਪਿੰਡ ਮੁਬਾਰਕਪੁਰ ਦੇ ਗੁਰਦਵਾਰਾ ਸ੍ਰੀ ਆਨੰਦਸਰ ਸਾਹਿਬ ਵਿਖੇ ਪਿੰਡ ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਬੀ.ਡੀ.ਸੀ ਬਲੱਡ ਸੈਂਟਰ ਨਵਾਂਸ਼ਹਿਰ ਦੇ ਡਾਕਟਰ ਅਜੇ ਬੱਗਾ ਦੀ ਅਗਵਾਈ ਵਿੱਚ ਤਕਨੀਕੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ 25 ਖੂਨਦਾਨੀਆਂ ਨੇ ਖੂਨਦਾਨ ਕੀਤਾ। ਜੋਗਾ ਸਿੰਘ ਸਾਧੜਾ ਨੇ ਦੱਸਿਆ ਕਿ ਖੂਨਦਾਨ ਕੈਂਪ ਵਾਸਤੇ ਪਿੰਡ ਦੀ ਸੰਗਤ ਤੇ ਇਲਾਕੇ ਦੇ ਸਮਾਜ ਸੇਵਕਾਂ ਨੇ ਸਹਿਯੋਗ ਦਿੱਤਾ ਹੈ। ਗੁਰਿੰਦਰ ਸਿੰਘ ਤੂਰ,ਜੇ ਐਸ ਗਿੱਦਾ ,ਦਰਸ਼ਨ ਸਿੰਘ ਮੱਟੂ ਤੇ ਡਾ.ਅਜੇ ਬੱਗਾ ਵਲੋਂ ਭਾਈ ਘਨ੍ਹਈਆ ਜੀ ਦੁਆਰਾ  “ਨਾ ਕੋ ਬੈਰੀ ਨਹੀ ਬਿਗਾਨਾ”  ਦੇ ਮਹਾਨ ਸਿਧਾਂਤ ਤੇ ਇਤਿਹਾਸਕ ਸੇਵਾ ਦਾ ਜਿਕਰ ਕੀਤਾ। ਉਹਨਾਂ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਆਯੋਜਿਨ ਕਰਨ ਤੇ ਨਗਰ ਵਾਸੀਆਂ ਤੇ ਇਲਾਕੇ ਦੇ ਸਮਾਜ ਸੇਵਕਾਂ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਰਾਵਲ ਸਿੰਘ ,ਐਡਵੋਕੇਟ ਐਸ ਕੇ ਸਰੀ, ਗੁਰਿੰਦਰ ਸਿੰਘ ਤੂਰ, ਜੇ ਐਸ ਗਿੱਦਾ, ਦਰਸ਼ਨ ਸਿੰਘ ਮੱਟੂ, ਭੁਪਿੰਦਰ ਸਿੰਘ ਰਾਣਾ, ਗੁਰਪ੍ਰੀਤ ਸਾਧਪੁਰੀ, ਚਰਨਜੀਤ ਸਿੰਘ, ਕੁਲਦੀਪ ਸਿੰਘ ਹੈੱਡ ਗ੍ਰੰਥੀ, ਦੇਸ ਰਾਜ ਬਾਲੀ, ਇੰਦਰਜੀਤ ਸਿੰਘ, ਡਾ ਬਿੱਕਰ ਸਿੰਘ, ਬਲਵਿੰਦਰ ਸਿੰਘ ਨਾਨੋਵਾਲ੍ਹ, ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਡਾ.ਅਵਤਾਰ ਸਿੰਘ ਦੇਣੋਵਾਲ੍ਹ, ਜਸਵਿੰਦਰ ਸਿੰਘ ਕਾਹਮਾ, ਪ੍ਰਦੀਪ ਰਾਣੇਵਾਲ ਟੱਪਰੀਆਂ, ਜਗਤਾਰ ਸਿੰਘ ਮਹਿੰਦੀਪੁਰ, ਐਡਵੋਕੇਟ ਗੌਰਵ ਸਰੀਨ, ਸੁਮੀਤ ਗਿੱਲ ਤੇ ਬੀ.ਡੀ.ਸੀ ਨਵਾਂਸ਼ਹਿਰ ਦਾ ਸਟਾਫ ਹਾਜਰ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ ਨਵਾਂਸ਼ਹਿਰ ਵਿੱਚ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ ਨਵਾਂਸ਼ਹਿਰ ਵਿੱਚ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼