Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਭਾਈ-ਭਤੀਜਾਵਾਦ ਤੇ ਸਵਾਰਥ ਲੋਕਰਾਜੀ ਵਿਵਸਥਾ ਲਈ ਸਰਾਪ : ਸੁਪਰੀਮ ਕੋਰਟ

19 ਫ਼ਰਵਰੀ, 2026 05:42 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਈ-ਭਤੀਜਾਵਾਦ ਅਤੇ ਸਵਾਰਥ ਨੂੰ ਲੋਕਰਾਜੀ ਵਿਵਸਥਾ ਲਈ ਸਰਾਪ ਕਰਾਰ ਦਿੰਦੇ ਹੋਏ ਹਰਿਆਣਾ ਸਰਕਾਰ ਦੀ ਇਕ ਹਾਊਸਿੰਗ ਕਮੇਟੀ ਵੱਲੋਂ ਇਕ ਗਵਰਨਿੰਗ ਬਾਡੀ ਦੇ ਮੈਂਬਰ ਅਤੇ ਉਸ ਅਧੀਨ ਕੰਮ ਕਰਨ ਵਾਲੇ ਨੂੰ ਦਿੱਤੇ ਗਏ 2 ਫਲੈਟਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਹੈ। ਜਸਟਿਸ ਸੰਜੇ ਕੁਮਾਰ ਤੇ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਲਾਟਮੈਂਟ ਦੀ ਪ੍ਰਕਿਰਿਆ ’ਚ ਦਖਲ ਦੇਣ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਵੀ ਰੱਦ ਕਰ ਦਿੱਤਾ।

ਇਸ ’ਚ ਕਿਹਾ ਗਿਆ ਹੈ ਕਿ ਇਕ ਗਵਰਨਿੰਗ ਬਾਡੀ ਦੇ ਮੈਂਬਰ ਤੇ ਉਸ ਅਧੀਨ ਕੰਮ ਕਰਨ ਵਾਲੇ ਵਿਅਕਤੀ ਨੂੰ ਕੀਤੀ ਗਈ ਅਲਾਟਮੈਂਟਾਂ ਮਨਮਰਜ਼ੀ ਵਾਲੀ ਤੇ ਪੱਖਪਾਤੀ ਸੀ। ਹਾਊਸਿੰਗ ਕਮੇਟੀ ਨੇ ਆਪਣੇ ਯੋਗਤਾ ਪੈਮਾਨਿਆਂ ਦੀ ਉਲੰਘਣਾ ਕੀਤੀ ਹੈ। ਬੈਂਚ ਨੇ ਕਿਹਾ ਕਿ ਭਾਈ-ਭਤੀਜਾਵਾਦ ਤੇ ਸਵਾਰਥ ਲੋਕਰਾਜੀ ਪ੍ਰਣਾਲੀ ਦੇ ਵਿਰੋਧੀ ਹਨ, ਖਾਸ ਕਰ ਕੇ ਉਦੋਂ ਜਦੋਂ ਇਹ ਸਰਕਾਰੀ ਸੇਵਾ ਦੇ ਮੈਂਬਰਾਂ ਵਾਲੇ ਸਮਾਜ ਅੰਦਰ ਹੁੰਦਾ ਹੈ ਤੇ ਇਕ ਪਾਰਦਰਸ਼ੀ ਅਲਾਟਮੈਂਟ ਪ੍ਰਕਿਰਿਆ ਰਾਹੀਂ ਆਪਣੇ ਮੈਂਬਰਾਂ ਨੂੰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਦਾ ਹੈ। ਅਦਾਲਤ ਹੁੱਡਾ, ਅਰਬਨ ਐੈਸਟੇਟ ਤੇ ਟਾਊਨ ਐਂਡ ਕੰਟਰੀ ਪਲੈਨਿੰਗ ਇੰਪਲਾਈਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਮੈਂਬਰ ਦਿਨੇਸ਼ ਕੁਮਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ 2 ਉੱਚ-ਸ਼੍ਰੇਣੀ ਦੇ ਸੁਪਰ ਡੀਲਕਸ ਫਲੈਟਾਂ ਦੀ ਅਲਾਟਮੈਂਟ ਨੂੰ ਚੁਣੌਤੀ ਦਿੱਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ