Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਭਾਖੜਾ ਡੈਮ ਨਾਲ ਜੁੜੀ ਵੱਡੀ ਖ਼ਬਰ! BBMB ਨੇ ਲਿਆ ਵੱਡਾ ਫ਼ੈਸਲਾ

03 ਦਸੰਬਰ, 2025 06:35 PM

ਰੂਪਨਗਰ/ਰੋਪੜ : ਭਾਖੜਾ ਡੈਮ ਬਾਰੇ ਵੱਡੀ ਖ਼ਬਰ ਆਈ ਹੈ। ਦਰਅਸਲ ਭਾਖੜਾ ਦੇ ਨਿਰਮਾਣ ਦੇ 71 ਸਾਲਾਂ ਬਾਅਦ ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ਤੋਂ ਗਾਰ ਕੱਢਣ ਲਈ ਇਕ ਸਮਝੌਤਾ ਹੋਇਆ ਹੈ ਅਤੇ ਇਸ ਲਈ ਜਲ ਸ਼ਕਤੀ ਮੰਤਰਾਲੇ ਦੁਆਰਾ ਡਿਪਟੀ ਸੈਕਟਰੀ ਦੀ ਅਗਵਾਈ ਵਿੱਚ 10 ਮੈਂਬਰੀ ਟੀਮ ਬਣਾਈ ਗਈ ਹੈ। ਇਨ੍ਹਾਂ 10 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਪਿਛਲੇ ਹਫ਼ਤੇ ਦਿੱਲੀ ਵਿੱਚ ਹੋਈ ਸੀ ਅਤੇ ਬੀ. ਬੀ. ਐੱਮ. ਬੀ. ਦੇ ਮੁੱਖ ਇੰਜੀਨੀਅਰ ਸੀ. ਪੀ. ਸਿੰਘ ਨੂੰ ਵੀ ਇਸ 10 ਮੈਂਬਰੀ ਵਿਸ਼ੇਸ਼ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਬੀ. ਬੀ. ਐੱਮ. ਬੀ. ਦੇ ਮੁੱਖ ਇੰਜੀਨੀਅਰ ਸੀ. ਪੀ. ਸਿੰਘ ਨੇ ਖ਼ੁਦ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕੀਤੀ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਬੀ. ਬੀ. ਐੱਮ. ਬੀ. ਦੇ ਮੁੱਖ ਇੰਜੀਨੀਅਰ ਸੀ. ਪੀ. ਸਿੰਘ ਨੇ ਕਿਹਾ ਕਿ ਗੋਬਿੰਦ ਸਾਗਰ ਝੀਲ ਵਿੱਚ ਗਾਰ ਦੀ ਜਾਂਚ ਹਰ ਦੋ ਸਾਲਾਂ ਬਾਅਦ ਕੀਤੀ ਜਾਂਦੀ ਹੈ, ਜਿਸ ਨਾਲ ਝੀਲ ਬਾਰੇ ਪੁਖ਼ਤਾ ਜਾਣਕਾਰੀ ਮਿਲਦੀ ਰਹਿੰਦੀ ਹੈ ਪਰ ਹੁਣ 25 ਫ਼ੀਸਦੀ ਤੱਕ ਝੀਲ ਦੀ ਗ੍ਰੋਥ ਗਾਰ ਨਾਲ ਭਰ ਚੁੱਕੀ ਹੈ ਅਤੇ ਜੇਕਰ ਅਸੀਂ ਪ੍ਰਯੋਗਾਤਮਕ ਭੰਡਾਰਾਂ ਦੀ ਗੱਲ ਕਰੀਏ ਤਾਂ ਉਹ ਵੀ 19 ਫ਼ੀਸਦੀ ਤੱਕ ਭਰਿਆ ਹੋਇਆ ਹੈ, ਜਿਸ ਨੂੰ ਵੇਖਦੇ ਹੋਏ ਬੀ. ਬੀ. ਐੱਮ. ਬੀ. ਪ੍ਰਬੰਧਨ ਨੇ ਡੀਸਿਲਟਿੰਗ ਲਈ ਐੱਨ. ਆਈ. ਟੀ. ਤਿਆਰ ਕੀਤੀ ਸੀ ਪਰ ਹਿਮਾਚਲ ਵਿੱਚ ਡੀਸਿਲਟਿੰਗ ਪਾਲਿਸੀ ਨਾ ਹੋਣ ਕਾਰਨ ਡੀਸਿਲਟਿੰਗ ਲਈ ਟੈਂਡਰ ਜਾਰੀ ਨਹੀਂ ਕੀਤਾ ਜਾ ਸਕਿਆ।

ਇਸ ਸਬੰਧ ਵਿੱਚ ਸੈਕਟਰੀ ਪਾਵਰ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਗੱਲਬਾਤ ਹੋਈ, ਜਿਸ ਵਿਚ ਦੱਸਿਆ ਗਿਆ ਸੀ ਕਿ ਜੇਕਰ ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ਵਿਚ ਡੀਲਿਸਡਿੰਗ ਹੁੰਦੀ ਹੈ ਤਾਂ ਇਸ ਨਾਲ ਹਿਮਾਚਲ ਸਰਕਾਰ ਨੂੰ ਤਾਂ ਆਰਥਿਕ ਤੌਰ 'ਤੇ ਬਹੁਤ ਲਾਭ ਹੋਵੇਗਾ ਹੀ, ਉਥੇ ਹੀ ਬੀ.ਬੀ.ਐੱਮ.ਬੀ. ਦੇ ਭਾਈਵਾਲ ਸੂਬਿਆਂ ਨੂੰ ਵੀ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਡੀਸਿਲਟਿੰਗ ਲਈ ਮਾਲੀਆ ਨੀਤੀ ਤਿਆਰ ਕਰਕੇ ਮੀਟਿੰਗ ਵਿੱਚ ਰੱਖ ਚੁੱਕੇ ਹਨ ਅਤੇ ਸੈਕਟਰੀ ਪਾਵਰ ਹਿਮਾਚਲ ਦਫ਼ਤਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਗੋਬਿੰਦ ਸਾਗਰ ਝੀਲ ਦੀ ਡੀਸਿਲਟਿੰਗ ਲਈ ਨੀਤੀ ਹਿਮਾਚਲ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਤਿਆਰ ਕੀਤੀ ਜਾਵੇਗੀ ਅਤੇ ਜਿਵੇਂ ਹੀ ਉੱਥੋਂ ਫ਼ੈਸਲਾ ਲਿਆ ਜਾਵੇਗਾ ਡੀਸਿਲਟਿੰਗ ਲਈ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਝੀਲ ਵਿੱਚ ਗਾਰ ਦੀ ਸਮੱਸਿਆ ਸਿਰਫ਼ ਬੀ. ਬੀ. ਐੱਮ. ਬੀ. ਦੀ ਹੀ ਨਹੀਂ ਸਗੋਂ ਪੂਰੇ ਦੇਸ਼ ਦੀ ਸਮੱਸਿਆ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਯਤਨ ਜਾਰੀ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ