Sunday, September 13, 2026
BREAKING
ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼ PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ' ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ 'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ

ਪੰਜਾਬ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

13 ਸਤੰਬਰ, 2026 05:48 PM

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਭਾਜਪਾ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਹੈ ਅਤੇ ਉਨ੍ਹਾਂ ਦੇ ਰਾਜਨੀਤਕ ਸਿਧਾਂਤ ਭਾਜਪਾ ਦੀ ਵਿਚਾਰਧਾਰਾ ਨਾਲੋਂ ਬਿਲਕੁਲ ਵੱਖਰੇ ਹਨ।

ਚੰਨੀ ਨੇ ਕਿਹਾ ਕਿ ਭਾਜਪਾ ਧਰਮ ਦੇ ਨਾਮ 'ਤੇ ਰਾਜਨੀਤੀ ਕਰਦੀ ਹੈ, ਜਦਕਿ ਕਾਂਗਰਸ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਤੰਤਰਿਤ ਕਦਰਾਂ-ਕੀਮਤਾਂ 'ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਨਾਲ ਖੜ੍ਹੇ ਹਨ ਅਤੇ ਭਾਜਪਾ 'ਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਭਾਜਪਾ 'ਚ ਜਾਣ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਚ ਕੋਈ ਸੱਚਾਈ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ