Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਪੰਜਾਬ

ਭਾਜਪਾ ਦਫ਼ਤਰ 'ਤੇ ਹਮਲੇ ਦੇ ਮਾਮਲੇ 'ਚ ਸਾਰੇ ਮੁਲਜ਼ਮ 3 ਦਿਨਾਂ ਦੇ ਰਿਮਾਂਡ 'ਤੇ

06 ਅਪ੍ਰੈਲ, 2026 06:25 PM

ਮੋਹਾਲੀ : ਪੰਜਾਬ ਭਾਜਪਾ ਦੇ ਹੈੱਡਕੁਆਰਟਰ ਅੱਗੇ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਸ ਦੇ ਕਾਊਂਟਰ ਇੰਟੀਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਸ ਨਾਲ ਸਾਂਝੇ ਆਪਰੇਸ਼ਨ ਅਤੇ ਹਰਿਆਣਾ ਪੁਲਸ ਦੀ ਮਦਦ ਨਾਲ 2 ਮੁੱਖ ਮੁਲਜ਼ਮਾਂ ਨੂੰ ਰੇਵਾੜੀ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਨੂੰ ਸਿਵਲ ਹਸਪਤਾਲ ਮੋਹਾਲੀ ਤੋਂ ਮੈਡੀਕਲ ਕਰਵਾਉਣ ਉਪਰੰਤ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਅਮਨਪ੍ਰੀਤ ਸਿੰਘ ਦਾ ਅਪਰਾਧਿਕ ਰਿਕਾਰਡ ਵੀ ਰਿਹਾ ਹੈ ਅਤੇ ਉਸ ਦੇ ਖ਼ਿਲਾਫ਼ ਐੱਸ. ਏ. ਐੱਸ. ਨਗਰ ਅਤੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਚੋਰੀ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।

ਇਹ ਕਾਰਵਾਈ ਇਕ ਦਿਨ ਪਹਿਲਾਂ 5 ਹੋਰ ਮੁਲਜ਼ਮਾਂ ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਹੈਂਡ ਗ੍ਰੇਨੇਡ ਅਤੇ ਇਕ .30 ਬੋਰ ਜ਼ਿਗਾਨਾ ਪਿਸਤੌਲ ਬਰਾਮਦ ਕੀਤਾ ਗਿਆ ਸੀ। ਗ੍ਰਿਫ਼ਤਾਰੀਆਂ ਤੋਂ ਬਾਅਦ ਇਸ ਮਾਮਲੇ ਵਿਚ ਸ਼ਾਮਲ ਸਾਰੇ 7 ਮੁਲਜ਼ਮ ਹੁਣ ਪੁਲਸ ਹਿਰਾਸਤ ਵਿਚ ਹਨ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਹੀ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ

ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ

ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ

ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ

ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ