Wednesday, July 08, 2026
BREAKING
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਪੰਜਾਬ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

08 ਜੁਲਾਈ, 2026 05:31 PM

ਨਥਾਣਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 12 ਜੁਲਾਈ ਨੂੰ ਹਲਕਾ ਭੁੱਚੋ ਮੰਡੀ ਦੇ ਬੀ. ਐੱਲ. ਏ. ਦੀ ਹੋਣ ਵਾਲੀ ਅਹਿਮ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਅੱਜ ਸੀਨੀਅਰ ਭਾਜਪਾ ਆਗੂ ਰਾਮ ਗੋਪਾਲ ਰਾਮੂ ਦੀ ਰਿਹਾਇਸ਼ ’ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 12 ਜੁਲਾਈ ਨੂੰ ਸਵੇਰੇ 11 ਵਜੇ ਗ੍ਰੀਨ ਫੀਲਡ ਪੈਲੇਸ, ਨਥਾਣਾ ਵਿਖੇ ਹੋਣ ਵਾਲੀ ਇਸ ਮੀਟਿੰਗ ’ਚ ਜੀਵਨ ਗੁਪਤਾ (ਬਠਿੰਡਾ ਇੰਚਾਰਜ), ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਦੀਆਂ ਸਮੂਹ ਤਿਆਰੀਆਂ ਅਤੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੀਨੀਅਰ ਭਾਜਪਾ ਆਗੂ ਰਾਮ ਗੋਪਾਲ ਰਾਮੂ ਨੂੰ ਸੌਂਪੀ ਗਈ। ਇਸ ਮੌਕੇ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਮਾਸਟਰ ਬਲਦੇਵ ਸਿੰਘ, ਜ਼ਿਲਾ ਸਕੱਤਰ ਡਾ. ਕੁਲਰਾਜ, ਮੰਡਲ ਪ੍ਰਧਾਨ ਰਾਮ ਲਾਲ ਗੰਗਾ, ਜਤਿੰਦਰ ਗੋਗੀ ਕਲਿਆਣ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ