Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਭਾਜਪਾ ਨੇ ਜਿੱਤ ਨੂੰ ਲੈ ਕੇ ਪੁਰਾਣੀ ਅਨਾਜ ਮੰਡੀ ਚ  ਵੰਢੇ ਲੱਡੂ ਅਤੇ ਢੋਲ ਬਜਾਏ... 

05 ਮਈ, 2026 05:54 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੱਛਮ ਬੰਗਾਲ ਦੇ ਵਿੱਚ ਭਾਜਪਾ ਦੀ ਹੋਈ ਪ੍ਰਚੰਡ ਜਿੱਤ ਨੂੰ ਲੈ ਕੇ ਅੱਜ ‌ ਜ਼ਿਲ੍ਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਦੇ ਵਿੱਚ ਪੁਰਾਣੀ ਅਨਾਜ ਮੰਡੀ ਚ ਭੋਲੂ ਕਣਕਵਾਲਿਆਂ  ਦੀ ਦੁਕਾਨ ਦੇ ਉੱਤੇ ਲੱਡੂ ਵੰਡੇ ਗਏ ਅਤੇ ਇਸ ਮੌਕੇ ਢੋਲ ਬਜਾਏ ਗਏ 
ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ, ਸੀਨੀਅਰ ਭਾਜਪਾ ਨੇਤਾ ਪ੍ਰੇਮ ਗੁਗਨਾਨੀ , ਭਾਜਪਾ ਮੰਡਲ ਪ੍ਰਧਾਨ ਰਜੀਵ  ਮੱਖਣ, ਘਣਸ਼ਾਮ ਕਾਂਸਲ ‌, ਰਜੀਵ ਗਰਗ‌ ਸਮੇਤ ਕਈ  ਆਗੂ ਮੌਕੇ ਤੇ ਮੌਜੂਦ ਸੀ 
ਇਸ ਮੌਕੇ ਪੁਰਾਣੀ ਅਨਾਜ ਮੰਡੀ ਦੇ ਵਿੱਚ ਵੱਖ-ਵੱਖ ਦੁਕਾਨਾਂ ਤੇ ਮੈਡਮ ਦਾਮਨ ਥਿੰਦ ਬਾਜਵਾ ਵੱਲੋਂ ਲੱਡੂ ਵੰਡੇ ਗਏ ਅਤੇ ਭਾਜਪਾ ਦੀ ਪੱਛਮ ਬੰਗਾਲ ਜਾਂ ਸਰਕਾਰ ਆਉਣ ਤੇ ਖੁਸ਼ੀ ਮਨਾਈ ਗਈ 
ਇਸ ਮੌਕੇ ਜ਼ਿਲ੍ਾ ਪ੍ਰਧਾਨ ਮੈਡਮ ‌ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਪੱਛਮ ਬੰਗਾਲ ਦੇ ਵਿੱਚ ਭਿਰਸ਼ਟਾਚਾਰ ‌, ਗੁੰਡਾਗਰਦੀ ਦਾ ਅੰਤ ਹੋਇਆ ਹੈ ਲੋਕਾਂ ਨੇ ਵਿਕਾਸ ਨੂੰ ਚੁਣਿਆ ਹੈ ਜਿਸਦੇ ਚਲਦੇ ਅੱਜ ਪੱਛਮ ਬੰਗਾਲ ਦੇ ਵਿੱਚ ਟੀਐਮਸੀ ਦਾ ਅੰਤ ਹੋ ਕੇ ਭਾਜਪਾ ਸਰਕਾਰ ਬਣੀ ਹੈ ‌ ਕਿਉਂਕਿ ਲੋਕਾਂ ਨੂੰ ਵੀ ਪਤਾ ਹੈ ਕਿ ਭਾਜਪਾ ਦੀ ਦੂਰਦਰਸ਼ੀ ਅਤੇ ਨੀਤੀਆਂ ਦੇ ਚਲਦੇ ਹੀ ਪੱਛਮ ਬੰਗਾਲ ਵਿਕਾਸ ਵੱਲ   ਜਾਵੇਗਾ, ਉਨਾਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ ਭਾਜਪਾ ਦਾ ਮਾਧਿਅਮ ਹੀ ਬਣੀ ਹੈ 
ਪੰਜਾਬ ਚ ਅਮਿਤ ਸ਼ਾਹ ਜੀ ਦੇ ਹਰ ਮਹੀਨੇ ਦੋਰੇ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ‌ ਅੱਜ ਨਸ਼ਾ ਭਰਸ਼ਟਾਚਾਰ ‌ ਕਾਫੀ ਹੱਦ ਤੱਕ ਵੱਧ ਚੁੱਕਿਆ ਹੈ ਉਸ ਨੂੰ ਖਤਮ ਭਾਜਪਾ ਹੀ ਕਰੇਗੀ। 
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ ਅਤੇ ਪ੍ਰੇਮ ਗੁਗਰਾਨੀ ਨੇ ਕਿਹਾ ਕਿ ਭਾਜਪਾ‌ ਪੰਜ ਰਾਜਾਂ ਦੇ ਵਿੱਚ  ਕਈ ਰਾਜਾਂ ਦੇ ਵਿੱਚ ਆਪਣੀ ਸਰਕਾਰ ‌ ਬਣਾ ਰਹੀ ਹੈ ਜਿਸ ਨੂੰ ਲੈ ਕੇ ‌ ਅੱਜ ਸਾਰੇ ਭਾਰਤ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਭਾਜਪਾ ਹੀ ਇੱਕ ਅਜਿਹੀ ਸਰਕਾਰ ਹੈ ਜੋ ਲੋਕਾਂ ਦੇ ਹਿੱਤਾਂ ਦੇ ਵਿੱਚ ਸੋਚਦੀ ਹੈ 
ਇਸ ਮੌਕੇ ਭੋਂਲੂ ਕਣਕਵਾਲੀਆ, ਭੋਲੂ ਕਣਕਵਾਲੀਆ, ਸਾਬਕਾ ਨਗਰ ਕੌਂਸਲਰ ਮੈਡਮ ਮੋਨਿਕਾ ਗੋਇਲ,ਸ਼ਕਤੀ ਗਰਗ, ਸੰਤੋਸ਼ ਕੁਮਾਰ, ਸੁਸ਼ੀਲ ਗਰਗ ਰਿੰਕਾ, ਰਿੰਕੂ ਆਲਮਪੁਰੀਆ,ਯਸ਼ਪਾਲ ਬਡਵਰੀਆ ,ਅਭਿਸ਼ੇਕ ਮਿੱਤਲ, ਰਜੀਵ ਬਿੱਟੂ, ਸੁਰੇਸ਼ ਬਾਂਸਲ, ਮਨੀਸ਼ ਗਰਗ  ਮੋਨੂ, ਮਨੀਸ਼ ਮੋਨੂ, ਨਵਨੀਤ ਕੁਮਾਰ‌ ਸ਼ਿਸ਼ੂ , ਸੰਚਿਤ ਬਾਂਸਲ, ਧੀਰਜ ਕੁਮਾਰ ਅਤੇ ਹੋਰ ਮੌਜੂਦ ਸੀ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ