Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਭਾਜਪਾ ਨੇ ਪੰਜਾਬ ਵਿਚ ਕਰ 'ਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਨਿਯੁਕਤੀਆਂ

16 ਫ਼ਰਵਰੀ, 2026 05:04 PM

ਚੰਡੀਗੜ੍ਹ/ਮੋਗਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਉਣ ਵਾਲੇ ਸਮੇਂ ਵਿਚ ਮੋਗਾ ਵਿਚ ਪ੍ਰਸਤਾਵਿਤ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਦੀ ਸਫਲਤਾ ਲਈ ਪਾਰਟੀ ਵੱਲੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ 'ਪ੍ਰਦੇਸ਼ ਰੈਲੀ ਵਿਧਾਨ ਸਭਾ ਇੰਚਾਰਜ' ਨਿਯੁਕਤ ਕੀਤੇ ਗਏ ਹਨ। ਇਸ ਸੂਚੀ ਵਿਚ ਕਈ ਦਿੱਗਜ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਾਰੀ ਹੋਈ ਸੂਚੀ ਮੁਤਾਬਕ ਗਿੱਦੜਬਾਹਾ ਹਲਕੇ ਲਈ ਮਨਪ੍ਰੀਤ ਸਿੰਘ ਬਾਦਲ ਨੂੰ ਇੰਚਾਰਜ ਲਗਾਇਆ ਗਿਆ ਹੈ। ਖਬਰ ਵਿਚ ਇੰਚਾਰਜਾਂ ਦੀ ਪੂਰੀ ਲਿਸਟ ਦੇਖੀ ਜਾ ਸਕਦੀ ਹੈ।

ਪਟਿਆਲਾ ਤੋਂ ਬੀਬਾ ਜੈ ਇੰਦਰ ਕੌਰ ਅਤੇ ਪਟਿਆਲਾ ਦਿਹਾਤੀ ਲਈ ਸਤਵੀਰ ਸਿੰਘ ਖੱਟੜਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਤਲਵੰਡੀ ਸਾਬੋ ਤੋਂ ਪਰਮਪਾਲ ਕੌਰ ਮਲੂਕਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦਕਿ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ਨੂੰ ਇੰਚਾਰਜ ਬਣਾਇਆ ਗਿਆ ਹੈ। ਅੰਮ੍ਰਿਤਸਰ ਉੱਤਰੀ ਲਈ ਸੁਖਮਿੰਦਰ ਸਿੰਘ ਪਿੰਟੂ ਅਤੇ ਕਾਦੀਆਂ ਲਈ ਫਤਿਹ ਜੰਗ ਸਿੰਘ ਬਾਜਵਾ ਦੇ ਨਾਮ ਸ਼ਾਮਲ ਹਨ। ਸੂਚੀ ਅਨੁਸਾਰ ਹਲਕਾ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ ਅਤੇ ਹਲਕਾ ਸ਼ੁਤਰਾਣਾ ਤੋਂ ਨਰਾਇਣ ਸਿੰਘ ਨਰਸੋਤ ਨੂੰ ਇੰਚਾਰਜ ਲਗਾ ਕੇ ਪੂਰੇ ਪੰਜਾਬ ਨੂੰ ਕਵਰ ਕੀਤਾ ਗਿਆ ਹੈ। ਇਹ ਨਿਯੁਕਤੀਆਂ ਦਰਸਾਉਂਦੀਆਂ ਹਨ ਕਿ ਪਾਰਟੀ ਇਸ ਰੈਲੀ ਰਾਹੀਂ ਸੂਬੇ ਵਿਚ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਦੀ ਪੂਰੀ ਤਿਆਰੀ ਵਿਚ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ