Tuesday, June 02, 2026
BREAKING
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ 4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ

ਰਾਸ਼ਟਰੀ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

02 ਜੂਨ, 2026 05:59 PM

ਨਵੀਂ ਦਿੱਲੀ : ਨੇਪਾਲ ਦੀ ਸੱਤਾਧਾਰੀ ਰਾਸ਼ਟਰੀ ਸੁਤੰਤਰ ਪਾਰਟੀ (ਆਰ.ਐੱਸ.ਪੀ.) ਦੇ ਪ੍ਰਧਾਨ ਰਬੀ ਲਾਮਿਛਾਨੇ ਮੰਗਲਵਾਰ ਨੂੰ ਇੱਥੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਸਮਝਣ ਦੀ ਕੋਸ਼ਿਸ਼ ਮੁਲਾਕਾਤ ਦੌਰਾਨ ਨੇਪਾਲੀ ਵਫ਼ਦ ਨੇ ਭਾਜਪਾ ਦੀ ਮੈਂਬਰਸ਼ਿਪ ਪ੍ਰਕਿਰਿਆ, ਉਮੀਦਵਾਰਾਂ ਦੀ ਚੋਣ ਪ੍ਰਣਾਲੀ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਨਾਲ ਜੁੜਨ ਦੇ ਤੰਤਰ ਬਾਰੇ ਵਿਸ਼ੇਸ਼ ਦਿਲਚਸਪੀ ਦਿਖਾਈ।

ਨਿਤਿਨ ਨਬੀਨ ਨੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸੰਗਠਨ ਸ਼ਕਤੀ ਬੂਥ ਪੱਧਰ 'ਤੇ ਲਗਾਤਾਰ ਜਨਸੰਪਰਕ ਅਤੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਬਣੀ ਹੈ। ਉਨ੍ਹਾਂ ਨੇ ਭਾਜਪਾ ਦੇ 'ਵਿਕਾਸ, ਸੇਵਾ, ਸੁਸ਼ਾਸਨ ਅਤੇ ਲੋਕ ਭਲਾਈ' ਦੇ ਮਾਡਲ 'ਤੇ ਵੀ ਚਾਨਣਾ ਪਾਇਆ। 'ਜੈਨ Z' (ਨਵੀਂ ਪੀੜ੍ਹੀ) ਦੀ ਰਾਜਨੀਤੀ 'ਚ ਭੂਮਿਕਾ 'ਤੇ ਚਰਚਾ ਬੈਠਕ ਦੌਰਾਨ ਦੋਵਾਂ ਦੇਸ਼ਾਂ ਦੇ ਆਗੂਆਂ ਨੇ ਰਾਜਨੀਤੀ ਵਿੱਚ 'ਜੈਨ Z'ਦੀ ਵਧਦੀ ਭੂਮਿਕਾ, ਲੋਕਤੰਤਰੀ ਭਾਗੀਦਾਰੀ ਅਤੇ ਭਵਿੱਖ ਦੀ ਲੀਡਰਸ਼ਿਪ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ, ਸੰਸਦ ਮੈਂਬਰ ਸੰਜੇ ਜੈਸਵਾਲ, ਬਾਂਸੁਰੀ ਸਵਰਾਜ ਅਤੇ ਵਿਦੇਸ਼ ਮਾਮਲਿਆਂ ਦੇ ਵਿਭਾਗ ਦੇ ਇੰਚਾਰਜ ਡਾ. ਵਿਜੇ ਚੌਥਾਈਵਾਲੇ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨਾਲ ਹੋ ਸਕਦੀ ਹੈ ਮੁਲਾਕਾਤ ਨੇਪਾਲੀ ਵਫ਼ਦ ਨੇ ਭਾਜਪਾ ਦੇ ਮੀਡੀਆ ਸੈਂਟਰ ਅਤੇ ਕੇਂਦਰੀ ਲਾਇਬ੍ਰੇਰੀ ਦਾ ਵੀ ਦੌਰਾ ਕੀਤਾ। ਸੂਤਰਾਂ ਅਨੁਸਾਰ, ਰਬੀ ਲਾਮਿਛਾਨੇ ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਮੇਤ ਹੋਰ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਭਾਜਪਾ ਮੁੱਖ ਦਫ਼ਤਰ ਪਹੁੰਚਣ 'ਤੇ ਵੱਡੀ ਗਿਣਤੀ ਵਿੱਚ ਮੌਜੂਦ ਨੇਪਾਲੀ ਪ੍ਰਵਾਸੀਆਂ ਨੇ ਵੀ ਆਪਣੇ ਨੇਤਾ ਦਾ ਨਿੱਘਾ ਸਵਾਗਤ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

CBSE 12ਵੀਂ ਦੇ ਨਤੀਜਿਆਂ ਦੀ ਮੁੜ-ਜਾਂਚ ਲਈ ਪੋਰਟਲ ਸ਼ੁਰੂ, 6 ਜੂਨ ਤੱਕ ਕਰ ਸਕਦੇ ਹੋ ਅਪਲਾਈ

CBSE 12ਵੀਂ ਦੇ ਨਤੀਜਿਆਂ ਦੀ ਮੁੜ-ਜਾਂਚ ਲਈ ਪੋਰਟਲ ਸ਼ੁਰੂ, 6 ਜੂਨ ਤੱਕ ਕਰ ਸਕਦੇ ਹੋ ਅਪਲਾਈ

'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ

'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ