Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਭਾਜਪਾ ਬਣੀ ਲੋਕਾਂ ਦੀ 'ਪਹਿਲੀ ਪਸੰਦ', ਵਿਕਾਸ ਚਾਹੁੰਦਾ ਹੈ ਦੇਸ਼ ਦਾ ਵੋਟਰ : PM ਮੋਦੀ

18 ਜਨਵਰੀ, 2026 04:39 PM

ਕਲਿਆਬੋਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ 'ਤੇ ਦੋਸ਼ ਲਗਾਇਆ ਕਿ ਉਸ ਨੇ ਪੂਰਬ-ਉੱਤਰੀ ਸੂਬੇ ਆਸਾਮ 'ਚ ਆਪਣੇ ਸ਼ਾਸਨਕਾਲ ਦੌਰਾਨ ਵੋਟ ਲਈ ਘੁਸਪੈਠੀਆਂ ਨੂੰ ਜ਼ਮੀਨ ਸੌਂਪ ਦਿੱਤੀ। ਪੀ.ਐੱਮ. ਮੋਦੀ ਨੇ ਇੱਥੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਦੋਸ਼ ਲਗਾਇਆ ਕਿ ਆਸਾਮ 'ਚ ਕਾਂਗਰਸ ਸ਼ਾਸਨ ਦੌਰਾਨ ਦਹਾਕਿਆਂ ਤੱਕ ਘੁਸਪੈਠ ਵਧਦੀ ਰਹੀ ਅਤੇ ਗੈਰ-ਪ੍ਰਵਾਸੀ ਜੰਗਲਾਂ, ਜਾਨਵਰਾਂ ਦੇ ਗਲਿਆਰਿਆਂ ਅਤੇ ਰਵਾਇਤੀ ਸੰਸਥਾਵਾਂ 'ਤੇ ਕਬਜ਼ਾ ਕਰਦੇ ਰਹੇ। ਉਨ੍ਹਾਂ ਕਿਹਾ,''ਭਾਜਪਾ ਸਰਕਾਰ ਕਬਜ਼ਾ ਕਰਨ ਵਾਲੇ ਘੁਸਪੈਠੀਆਂ ਨੂੰ ਬਾਹਰ ਕੱਢ ਕੇ ਆਸਾਮ ਦੀ ਪਛਾਣ ਅਤੇ ਸੰਸਕ੍ਰਿਤੀ ਦੀ ਰੱਖਿਆ ਕਰ ਰਹੀ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਦਾ ਭਰੋਸਾ ਗੁਆ ਦਿੱਤਾ, ਕਿਉਂਕਿ ਉਹ 'ਨਕਾਰਾਤਮਕ ਰਾਜਨੀਤੀ ਦਾ ਸੰਦੇਸ਼' ਦਿੰਦੀ ਹੈ ਅਤੇ ਹੁਣ ਦੇਸ਼ 'ਚ ਵੋਟਰਾਂ ਦੀ 'ਪਹਿਲੀ ਪਸੰਦ' ਭਾਰਤੀ ਜਨਤਾ ਪਾਰਟੀ (ਭਾਜਪਾ) ਹੈ।

ਉਨ੍ਹਾਂ ਕਿਹਾ,''ਵੋਟਰ ਚੰਗੇ ਸ਼ਾਸਨ ਅਤੇ ਵਿਕਾਸ ਲਈ ਭਾਜਪਾ 'ਤੇ ਭਰੋਸਾ ਕਰਦੇ ਹਨ। ਬਿਹਾਰ ਚੋਣਾਂ ' ਲੋਕਾਂ ਨੇ 20 ਸਾਲ ਸੱਤਾ 'ਚ ਰਹਿਣ ਤੋਂ ਬਾਅਦ ਵੀ ਪਾਰਟੀ ਨੂੰ ਰਿਕਾਰਡ ਗਿਣਤੀ 'ਚ ਵੋਟ ਅਤੇ ਸੀਟ ਦਿੱਤੀਆਂ।'' ਪੀ.ਐੱਮ. ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਦੀਆਂ ਨਗਰ ਨਿਗਮ ਚੋਣਾਂ 'ਚ ਵੀ ਲੋਕਾਂ ਨੇ ਭਾਜਪਾ ਨੂੰ ਵੋਟ ਦਿੱਤਾ ਅਤੇ ਕੇਰਲ 'ਚ ਵੀ 'ਹੁਣ ਸਾਡੇ ਕੋਲ ਪਾਰਟੀ ਦਾ ਇਕ ਮੇਅਰ' ਹੈ। ਪ੍ਰਧਾਨ ਮੰਤਰੀ ਨਗਾਂਵ ਜ਼ਿਲ੍ਹੇ 'ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਇਸ ਦੌਰਾਨ 6,957 ਕਰੋੜ ਰੁਪਏ ਦੀ 'ਕਾਜ਼ੀਰੰਗਾ ਐਲੀਵੇਟੇਡ ਕੋਰੀਡੋਰ' ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ 2 'ਅੰਮ੍ਰਿਤ ਭਾਰਤ' ਟਰੇਨਾਂ ਨੂੰ ਡਿਜੀਟਲ ਮਾਧਿਅਮ ਨਾਲ ਹਰੀ ਝੰਡੀ ਦਿਖਾਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ